Girl in a jacket
HomePunjabAmritsarਜਲੰਧਰ : ਨਗਰ ਕੌਂਸਲ ਵੱਲੋਂ ਮਾਤਾ ਵੈਸ਼ਣੋ ਦੇਵੀ ਚੌਕ ਦਾ ਕੀਤਾ ਗਿਆ...

ਜਲੰਧਰ : ਨਗਰ ਕੌਂਸਲ ਵੱਲੋਂ ਮਾਤਾ ਵੈਸ਼ਣੋ ਦੇਵੀ ਚੌਕ ਦਾ ਕੀਤਾ ਗਿਆ ਨਵੀਨੀਕਰਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਜਲੰਧਰ :  ਫਿਲੌਰ ਦੇ ਮਾਤਾ ਵੈਸ਼ਣੋ ਦੇਵੀ ਚੌਕ ਦਾ ਨਗਰ ਕੌਂਸਲ ਵੱਲੋਂ ਨਵੀਨੀਕਰਨ ਕੀਤਾ ਗਿਆ ਹੈ। ਜਿਸ ਦਾ ਉਦਘਾਟਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਫਿਲੌਰ ਦੇ ਹਲਕਾ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਆਪਣੇ ਮੁਬਾਰਕ ਹੱਥਾਂ ਨਾਲ ਫੀਤਾ ਕੱਟਕੇ ਕੀਤਾ। ਇਸ ਤੋਂ ਪਹਿਲਾ ਉਨ੍ਹਾਂ ਪੂਜਾ ਅਰਚਨਾ ਕੀਤੀ। ਉਨ੍ਹਾਂ ਕਿਹਾ ਕਿ 4 ਲੱਖ 98 ਹਜ਼ਾਰ ਰੁਪਏ ਦੀ ਲਾਗਤ ਨਾਲ ਮਾਤਾ ਵੈਸ਼ਣੋ ਦੇਵੀ ਚੌਕ ਦਾ ਨਵੀਨੀਕਰਨ ਕੀਤਾ ਗਿਆ ਹੈ।

ਸੰਗਤਾਂ ਦੀ ਮੰਗ ਸੀ ਕਿ ਚੋਂਕ ਦੀ ਦਿੱਖ ਨੂੰ ਹੋਰ ਸੁੰਦਰ ਬਣਾਇਆ ਜਾਵੇ, ਜਿਸ ਤੇ ਅਮਲ ਕਰਦਿਆਂ ਨਗਰ ਕੌਂਸਲ ਨੇ ਇਸ ਕਾਰਜ ਨੂੰ ਨੇਪਰੇ ਚਾੜੀਆ ਹੈ। ਦਿਵਾਲੀ ਵਾਲੇ ਦਿਨ ਇਸ ਚੋਂਕ ਦੀ ਦਿੱਖ ਹੋਰ ਸੁੰਦਰ ਹੋਵੇਗੀ। ਇਸ ਮੌਕੇ ਪ੍ਰਿੰਸੀਪਲ ਪ੍ਰੇਮ ਕੁਮਾਰ,ਈ.ਉ.ਦੇਸ ਰਾਜ ਅਤੇ ਹੋਰ ਹਾਜ਼ਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -