Himachalਪੰਜਾਬ : ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾਡ਼ੀ, ਕੀਤੇ ਵੱਡੇ...

ਪੰਜਾਬ : ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾਡ਼ੀ, ਕੀਤੇ ਵੱਡੇ ਐਲਾਨ, ਦੇਖੋ ਵੀਡਿਓ  

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੌਰੇ ਤੇ ਆਏ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਵਿੱਚ ਉਨ੍ਹਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਨਗਰੀ ਹੈ ਅਤੇ ਇੱਥੇ ਆਗਜਨੀ ਦੀਆ ਘਟਨਾ ਨੂੰ ਰੋਕਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਇਰ ਬ੍ਰਿਗੇਡ ਦੀ ਗੱਡੀ ਨਾ ਹੋਵੇ ਤਾਂ ਉਹ ਆਪਣੇ ਇਖਤਿਆਰੀ ਕੋਟੇ ਵਿੱਚੋਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਦੇਣਗੇ। ਇਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਅਗਰ ਗੱਡੀ ਮਿਲ ਜਾਂਦੀ ਹੈ ਤਾਂ ਇਹ 15 ਲੱਖ ਰੁਪਈਆ ਨਗਰ ਕੌਂਸਲ ਨੂੰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਸ੍ਰੀ ਅਨੰਦਪੁਰ ਸਾਹਿਬ ਕਮਿਊਨਿਟੀ ਸੈਂਟਰ ਲਈ ਅਨਾਊਂਸਮੈਂਟ ਫੰਡ ਦੇਣ ਲਈ ਉਹ ਮੌਜੂਦਾ ਸਰਕਾਰ ਨਾਲ ਗੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੀਵਰੇਜ ਦੀ ਸਮੱਸਿਆ ਹੈ ਤਾਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਇਸ ਸਬੰਧ ਵਿਚ ਗੱਲ ਕਰਨਗੇ। 

ਉਨ੍ਹਾਂ ਨੇ ਕਿਹਾ ਕਿ ਐਮਪੀ ਲੈਂਡ ਵਿੱਚ ਹਰ ਸੰਸਦ ਨੂੰ ਪੰਜ ਸਾਲ ਚ 25 ਕਰੋੜ ਰੁਪਇਆ ਆਪਣੇ ਇਲਾਕੇ ਦੀ ਖੁਸ਼ਹਾਲੀ ਲਈ ਮੁਹਈਆ ਹੁੰਦਾ ਹੈ ਲੇਕਿਨ ਇਸ ਵਾਰ ਕੇਂਦਰ ਸਰਕਾਰ ਵੱਲੋਂ 12.5 ਕਰੋੜ ਕਰੋਨਾ ਕਾਲ ਚ ਯੋਗਦਾਨ ਕਹਿ ਕੇ ਸਾਡਾ ਕੱਟ ਲਿਆ ਗਿਆ ਤੇ ਹੁਣ ਤਕ ਸਿਰਫ 2.50 ਕਰੋੜ ਰੁਪਏ ਮਿਲਿਆ ਹੈ। ਉਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕਾ ਸਭ ਤੋਂ ਵੱਡਾ ਹਲਕਾ ਹੈ ਇਸ ਵਿੱਚ ਚਾਰ ਜਿਲੇ ਪੰਦਰਾਂ ਸੌ ਪਿੰਡ ਅਤੇ 11 ਸ਼ਹਿਰ ਲਗਦੇ ਨੇ ਤੇ ਹਰ ਇੱਕ ਦੀ ਆਸ ਹੁੰਦੀ ਹੈ ਕਿ ਚੁਣਿਆ ਹੋਇਆ ਨੁਮਾਇੰਦਾ ਵਿਕਾਸ ਵਿਚ ਆਪਣਾ ਯੋਗਦਾਨ ਪਾਵੇ। 

ਉਹਨਾਂ ਨੇ ਪੰਜਾਬ ਦੀ ਕਨੂੰਨ ਵਿਵਸਥਾ ਤੇ ਕਿਹਾ ਕਿ ਪੰਜਾਬ ਸਰਹੱਦੀ ਇਲਾਕਾ ਹੋਣ ਕਰਕੇ ਇਸ ਜਗ੍ਹਾ ਤੇ ਸਰਕਾਰ ਦੀ ਜ਼ਿੰਮੇਵਾਰੀ ਵਧ ਜਾਂਦੀ ਹੈ ਪਰ ਪਿਛਲੇ ਇਕ ਸਾਲ ਕਈ ਵਾਰ ਕਾਨੂੰਨ ਵਿਵਸਥਾ ਭੰਗ ਹੋਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...