Girl in a jacket
HomeHimachalBaddiਪੰਜਾਬ : ਰਾਮਲੀਲਾ ਕਮੇਟੀ ਦੇ ਮੈਂਬਰਾਂ ਨੇ ਪੁਲਿਸ ਦੇ ਕੰਮ ਕਾਜਾਂ ਦੀ...

ਪੰਜਾਬ : ਰਾਮਲੀਲਾ ਕਮੇਟੀ ਦੇ ਮੈਂਬਰਾਂ ਨੇ ਪੁਲਿਸ ਦੇ ਕੰਮ ਕਾਜਾਂ ਦੀ ਕੀਤੀ ਤਰੀਫ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਪਿਛਲੇ ਦਿਨ ਹੀ ਰਾਮਲੀਲਾ ਦੌਰਾਨ ਕੁਝ ਸ਼ਰਾਰਤੀ ਅੰਸਰਾਂ ਵੱਲੋਂ ਰਾਮਲੀਲਾ ਵਾਲੀ ਜਗ੍ਹਾ ਤੇ ਜਾ ਕੇ ਕੁਰਸੀਆਂ ਤੋੜੀਆਂ ਗਈਆਂ ਸੀ ਅਤੇ ਰਾਮਲੀਲਾ ਕਮੇਟੀ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਰਾਮ ਲੀਲਾ ਕਮੇਟੀਆਂ ਦੀਆਂ ਸੁਰੱਖਿਆ ਵਧਾ ਦਿੱਤੀਆਂ ਗਈਆਂ ਹਨ। ਲਗਾਤਾਰ ਇਹਨਾਂ ਇਲਾਕਿਆਂ ਵਿੱਚ ਪੁਲਿਸ ਵੱਲੋਂ ਗਸ਼ਤ ਕੀਤੀ ਜਾਂਦੀ ਹੈ। ਤਾਂ ਕਿ ਕੋਈ ਅਨਸਖਾਮੀ ਘਟਨਾ ਨਾ ਵਾਪਰ ਸਕੇ।

ਪੁਲਿਸ ਵੱਲੋਂ ਮਿਲ ਰਹੇ ਇਸ ਸਹਿਯੋਗ ਤੋਂ ਬਾਅਦ ਰਾਮਲੀਲਾ ਕਮੇਟੀ ਦੇ ਮੈਂਬਰਾਂ ਨੇ ਵੀ ਪੁਲਿਸ ਦੇ ਕੰਮ ਕਾਜਾਂ ਦੀ ਤਰੀਫ ਕੀਤੀ ਹੈ। ਉਹਨਾਂ ਕਿਹਾ ਹੈ ਕਿ ਹੁਣ ਉਹ ਬੇਫਿਕਰ ਹੋ ਕੇ ਰਾਮਲੀਲਾ ਕਰਵਾ ਸਕਦੇ। ਉਨਾਂ ਨੇ ਇਸ ਦੇ ਲਈ ਪੁਲਿਸ ਦਾ ਧੰਨਵਾਦ ਵੀ ਕੀਤਾ। ਉੱਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਗੈਰ ਸਮਾਜਿਕ ਗਤੀਵਿਧੀਆਂ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -