Punjab Govt AD
HomePunjabLudhianaਪੰਜਾਬ : MLA ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਕ੍ਰਿਕਟ...

ਪੰਜਾਬ : MLA ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਾਇਆ ਗਿਆ। ਟੂਰਨਾਮੈਂਟ ਵਿੱਚ ਸ਼ਿਵ ਸ਼ਕਤੀ ਮੰਦਿਰ ਜਨਤਾ ਨਗਰ ਵੱਲੋਂ ਵੀ ਸਹਿਯੋਗ ਕੀਤਾ ਗਿਆ ਹੈ। ਜਿਸ ਵਿੱਚ ਕਰੀਬ 32 ਟੀਮਾਂ ਨੇ ਹਿੱਸਾ ਲਿਆ ਹੈ ਅਤੇ 3 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ ਜੇਤੂ ਟੀਮਾਂ ਨੂੰ ਉਚਿਤ ਇਨਾਮ ਵੀ ਦਿੱਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਆਪ ਆਗੂਆਂ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਟੂਰਨਾਮੈਂਟ ਕਰਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -