Girl in a jacket
HomePunjabRupnagarਪੰਜਾਬ: ਅਪਾਹਜ ਬਜ਼ੁਰਗ ਨੂੰ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਹੋਇਆ ਫਰਾਰ, ਦੇਖੋ...

ਪੰਜਾਬ: ਅਪਾਹਜ ਬਜ਼ੁਰਗ ਨੂੰ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਹੋਇਆ ਫਰਾਰ, ਦੇਖੋ ਵੀਡੀਓ

WhatsApp Group Join Now
WhatsApp Channel Join Now

ਗੁਰਦਾਸਪੁਰ: ਜਿਲੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਿਥੇ ਪਿੰਡ ਬੋਪਾਰਾਏ ਦੇ ਵਸੀਕ ਰਣਧੀਰ ਸਿੰਘ ਆਪਣੀ ਵੀਲ ਚੇਅਰ ਤੇ ਦਵਾਈ ਲੈਣ ਲਈ ਮੈਡੀਕਲ ਸਟੋਰ ਤੇ ਜਾ ਰਿਹਾ ਸੀ। ਤਦਿ ਪਿੱਛੋਂ ਇੱਕ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। 

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਖਮੀ ਰਣਧੀਰ ਸਿੰਘ ਦੇ ਪੁੱਤਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਅਪਾਹਿਜ ਹਨ ਟੱਕਰ ਇਨੀ  ਜ਼ਬਰਦਸਤ ਸੀ ਕਿ ਵਹੀਲ ਚੇਅਰ ਪੂਰੀ ਤਰ੍ਹਾਂ ਹੀ ਟੁੱਟ ਗਈ। ਇਸ ਦੌਰਾਨ ਉਹ ਮੌਕੇ ਤੇ ਹੀ ਡਿੱਗ ਪਏ ਅਤੇ ਵੀਲ ਚੇਅਰ ਵੀ ਟੁੱਟ ਗਈ ਅਤੇ ਮੋਟਰਸਾਈਕਲ ਸਵਾਰ ਮੌਕੇ ਤੋ ਫਰਾਰ ਹੋ ਗਿਆ।  ਉਸਦੇ ਪਿਤਾ ਨੂੰ ਲੋਕਾ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ।

ਇਸ ਸਬੰਧ ਵਿੱਚ ਥਾਣਾ ਸਦਰ ਵਿਖੇ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਉਸ ਨੇ ਦੱਸਿਆ ਕਿ ਇਸ ਘਟਨਾ ਦੇ ਦੌਰਾਨ ਆਸ ਪਾਸ ਦੇ ਨੌਜਵਾਨਾਂ ਨੇ ਮੋਟਰਸਾਈਕਲ ਦੀ ਫੋਟੋ ਖਿੱਚ ਲਈ ਸੀ ਜੋ ਕਿ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -