Punjab Govt AD
HomePunjabFirozpurਪੰਜਾਬ: ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਨੂੰ ਬਣਾਇਆ ਨਿਸ਼ਾਨਾ, ਦੇਖੋਂ ਵੀਡਿਓ

ਪੰਜਾਬ: ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਨੂੰ ਬਣਾਇਆ ਨਿਸ਼ਾਨਾ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਕੋਟਕਪੂਰਾ: ਦਾਣਾ ਮੰਡੀ ਦੀ ਬਾਂਸਲ ਸਟ੍ਰੀਟ ਵਿੱਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਇਆ। ਲੁਟੇਰੇ ਔਰਤ ਦਾ ਪਰਸ ਲੈ ਕੇ ਫਰਾਰ ਹੋ ਗਏ। ਘਟਨਾ ਸੀ ਸੀ ਟੀ ਵੀ ਵਿਚ ਕੈਦ ਹੋ ਗਈ।

ਸਮਾਜਸੇਵੀ ਕਮਲ ਗਰਗ ਨੇ ਦੱਸਿਆ ਕਿ ਇਹ ਘਟਨਾ ਮੇਰੀ ਦੁਕਾਨ ਦੇ ਸਾਹਮਣੇ ਦੀ ਹੈ ਕੋਟਕਪੂਰਾ ਦੇ ਹਾਲਾਤ ਬਹੁਤ ਖ਼ਰਾਬ ਹੋ ਰਹੇ ਹਨ। ਮੈਂ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਇਹਨਾਂ ਨਸ਼ੇੜੀ ਲੁਟੇਰਿਆਂ ਨੂੰ ਨੱਥ ਪਾਈ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -