Himachalਪੰਜਾਬ : ਇਲਾਕੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਦੇਖੋ ਵੀਡੀਓ

ਪੰਜਾਬ : ਇਲਾਕੇ ‘ਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਦੇਖੋ ਵੀਡੀਓ

WhatsApp Group Join Now
WhatsApp Channel Join Now

ਕੋਟਕਪੂਰਾ: ਜਿਲਾ ਫ਼ਰੀਦਕੋਟ ਦੇ ਕੋਟਕਪੂਰਾ ਇਲਾਕੇ ਚ ਗੋਲੀ ਚਲਣ ਦਾ ਮਾਮਲਾ ਸਾਮਣੇ ਆਇਆ ਹੈ। ਇਹ ਘਟਨਾ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੌਜਵਾਨਾਂ ਨੇ ਲਬੂ ਰਾਮ ਸਟ੍ਰੀਟ ਵਿਚ ਇਕ ਨੌਜਵਾਨ ਨਾਲ ਘਟੀ ਜਦੋ ਉਹ ਆਪਣੇ ਘਰ ਦੀ ਗੋਲੀ ਚ ਖੜਾ ਸੀ ਅਤੇ ਉਸਨੇ ਘਰ ਚ ਭੱਜ ਕੇ ਆਪਣੀ ਜਾਨ ਬਚਾਈ । ਹਮਲਾਵਰ ਗੋਲੀ ਚਲਾ ਹੋਏ ਮੌਕੇ ਤੋਂ ਫਰਾਰ ਹੋ ਗਏ। 

ਘਟਨਾ ਦੀ ਸੂਚਨਾ ਮਿਲਦੇ ਹੀ  ਕੋਟਕਪੂਰਾ ਦੇ ਡੀਐਸਪੀ ਸ਼ਮਸ਼ੇਰ ਸਿੰਘ ਮੌਕੇ ਤੇ ਪੁੱਜੇ ਅਤੇ ਉਹਨਾਂ ਨੇ ਦਸਿਆ ਕਿ ਰਮਨਦੀਪ ਸਿੰਘ ਉਰਫ ਰਮਨਾ ਨਾਮੀ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਗਲੀ ਵਿਚ 2 ਨੌਜਵਾਨ ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।  ਪੁਲਿਸ ਨੂੰ ਮੁਢਲੀ ਤਫਤੀਸ਼ ਚ ਪਤਾ ਲੱਗਿਆ ਕਿ ਰਮਨਾ ਅਤੇ ਹਮਲਾਵਰਾਂ ਦੀ ਕੋਈ ਪੁਰਾਣੀ ਰੰਜਿਸ਼ ਸੀ । ਜਿਸ ਦੇ ਚਲਦੇ ਇਹ ਸਭ ਵਾਪਰਿਆ। ਉਹਨਾਂ ਦੱਸਿਆ ਕਿ ਕਿਸੇ ਵੀ ਤਰਾਂ ਦੀ ਕੋਈ ਨੁਕਸਾਨ ਨਹੀਂ ਹੋਇਆ ਪਰ ਇਸ ਘਟਨਾ ਦੀ ਪੁਲਿਸ ਵਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...