Punjab Govt Advertisement
HomePunjabRaikotਪੰਜਾਬ : ਨਵਜੋਤ ਸਿੰਘ ਸਿੱਧੂ ਨੇ ਜਿੱਤੇਗਾ ਪੰਜਾਬ ਰੈਲੀ 'ਚ AAP...

ਪੰਜਾਬ : ਨਵਜੋਤ ਸਿੰਘ ਸਿੱਧੂ ਨੇ ਜਿੱਤੇਗਾ ਪੰਜਾਬ ਰੈਲੀ ‘ਚ AAP party ‘ਤੇ ਸਾਧਿਆ ਨਿਸ਼ਾਨਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬੰਠਿੰਡਾ : ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਦੇ ਵਿੱਚ ਜਿੱਤੇਗਾ ਪੰਜਾਬ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਿਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਵੀ ਸਿਆਸੀ ਵਾਰ ਕੀਤੇ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਹੀਂ ਬਖਸ਼ਿਆ। ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਬੱਕਰੀ ਚੋਣ ਦੇ ਨਾਲ ਪੰਜਾਬ ਦਾ ਵਿਕਾਸ ਨਹੀਂ ਹੁੰਦਾ। ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਮੀਡੀਆ ਨੂੰ ਆਪਣੇ ਮੋਬਾਈਲ ਦੇ ਵਿੱਚ ਇੱਕ ਵੀਡੀਓ ਦਿਖਾਈ।

ਜਿਸ ਵਿੱਚ ਦਿਖਾਇਆ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦੀ ਮਾਤਾ ਜੀ ਯਾ ਉਨਾਂ ਦੀ ਧਰਮ ਪਤਨੀ ਕਿਸ ਤਰ੍ਹਾਂ ਵੀਆਈਪੀ ਕਲਚਰ ਲੇ ਕੇ ਰਵਾਨਾ ਹੁੰਦੀ ਹੈ ਅਤੇ ਕਿਸ ਤਰ੍ਹਾਂ ਗੱਡੀਆਂ ਦਾ ਕਾਫਲਾ ਉਹਨਾਂ ਦੇ ਨਾਲ ਚਲਦਾ ਹੈ। ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਦੇ ਵਿੱਚ ਜਿੰਨੇ ਵੀ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਦੇ ਵਿਰੁੱਧ ਧਰਨੇ ਲੱਗ ਰਹੇ ਹਨ, ਨਵਜੋਤ ਸਿੰਘ ਸਿੱਧੂ ਹਰ ਧਰਨੇ ਵਿੱਚ ਮੁਲਾਜ਼ਮ ਯੂਨੀਅਨ ਦੇ ਨਾਲ ਧਰਨੇ ਵਿੱਚ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਝੂਠੀ ਸਰਕਾਰ ਨੂੰ ਹੁਣ ਚੱਲਦਾ ਕਰੋ। ਵਕਤ ਆ ਗਿਆ ਹੈ ਲੋਕ ਸਭਾ ਚੋਣਾਂ ਵਿੱਚ ਇਹਨਾਂ ਨੂੰ ਸਬਕ ਸਿਖਾਓ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt Advertisement

Latest News

- Advertisement -
- Advertisement -