Girl in a jacket
HomeHimachalਪੰਜਾਬ : ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਸ਼੍ਰੀ...

ਪੰਜਾਬ : ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਸ਼੍ਰੀ ਆਕਾਲ ਤਖ਼ਤ ਸਾਹਿਬ ‘ਚ ਹੋਈ ਅਰਦਾਸ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ਼੍ਰੀ ਆਨੰਦਪੁਰ ਸਾਹਿਬ : ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 79 ਵੇਂ ਸਥਾਪਨਾ ਦਿਵਸ ਦੇ ਮੌਕੇ ਤੇ ਸ਼੍ਰੀ ਆਕਾਲ ਤਖ਼ਤ ਸਾਹਿਬ ਚ ਅਰਦਾਸ ਹੋਈ। ਇਸ ਮੌਕੇ ਤੇ ਫੈਡਰੇਸ਼ਨ ਦੇ ਆਗੂਆਂ ਵਲੋ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ I ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅਮਰਬੀਰ ਸਿੰਘ ਢੋਲ ਨੇ ਦੱਸਿਆ ਕਿ ਅੱਜ ਫੈਡਰੇਸ਼ਨ ਦੇ ਸਥਾਪਨਾ ਦਿਵਸ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥ ਦੀ ਚੜ੍ਹਦੀ ਕਲਾ,

ਖ਼ਾਲਸਾ ਜੀ ਦੇ ਬੋਲ ਬਾਲੇ, ਸਰਬੱਤ ਦੇ ਭਲੇ ਅਤੇ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਸਿੱਖ ਪੰਥ ਦੇ ਹਰਿਆਵਲ ਦਸਤੇ ਵਜੋਂ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਿਹਾ ਹੈ ਅਤੇ ਫੈਡਰੇਸ਼ਨ ਭਵਿੱਖ ਵਿਚ ਵੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖੇਗੀ। ਸਮਾਗਮ ਵਿੱਚ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -