Himachalਪੰਜਾਬ: 2 ਮੋਟਰਸਾਈਕਲਾ ਦੀ ਭਿਆਨਕ ਟੱਕਰ 'ਚ ਇੱਕ ਦੀ ਮੋਤ, ਦੇਖੋਂ ਵੀਡਿਓ

ਪੰਜਾਬ: 2 ਮੋਟਰਸਾਈਕਲਾ ਦੀ ਭਿਆਨਕ ਟੱਕਰ ‘ਚ ਇੱਕ ਦੀ ਮੋਤ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ: ਬਟਾਲਾ ਦੇ ਕਸਬਾ ਫ਼ਤਹਿਗੜ੍ਹ ਚੂੜੀਆ ਚ ਬਟਾਲਾ ਰੋਡ ਤੇ 2 ਮੋਟਰਸਾਈਕਲਾ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਟੱਕਰ ਵਿੱਚ ਤਿੰਨ ਨੌਜਵਾਨਾਂ ਦੇ ਜ਼ਖ਼ਮੀ ਹੋ ਗਏ ਅਤੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਚਾਰ ਨੌਜਵਾਨ ਇਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਸਾਈਡ ਨੂੰ ਜਾ ਰਹੇ ਸੀ। ਜਦੋਂ ਉਹ ਦਾਣਾ ਮੰਡੀ ਨਜ਼ਦੀਕ ਪੁੱਜੇ ਤਾਂ ਬਟਾਲਾ ਸਾਈਡ ਤੋਂ ਗਲਤ ਦਿਸ਼ਾ ‘ਚ ਆ ਰਹੇ ਇੱਕ ਮੋਟਰਸਾਈਕਲ ਜਿਸ ਤੇ ਦੋ ਨੌਜਵਾਨ ਸਵਾਰ ਸਨ ਉਹਨਾਂ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਜਿਸ ਕਾਰਨ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦਕਿ ਸਾਜਨ ਸ਼ਰਮਾ ਪੁੱਤਰ ਪ੍ਰਦੀਪ ਸ਼ਰਮਾ ਵਾਸੀ ਵਾਰਡ ਨੰਬਰ 10 ਦੀ ਮੌਕੇ ’ਤੇ ਮੌਤ ਹੋ ਗਈ।  ਸੜਕ ਹਾਦਸੇ ਵਿਚ ਮ੍ਰਿਤਕ ਅਤੇ ਜ਼ਖ਼ਮੀ ਨੌਜਵਾਨਾਂ ਦੀ ਉਮਰ 18 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ ਅਤੇ ਸਥਾਨਿਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...