Himachalਪੰਜਾਬ: ਇੱਕ ਮੋਟਰ ਸਾਈਕਲ ਅਤੇ 8 ਐਕਟਿਵਾ ਸਮੇਤ ਦੋਸ਼ੀ ਕਾਬੂ, ਦੇਖੋਂ ਵੀਡਿਓ

ਪੰਜਾਬ: ਇੱਕ ਮੋਟਰ ਸਾਈਕਲ ਅਤੇ 8 ਐਕਟਿਵਾ ਸਮੇਤ ਦੋਸ਼ੀ ਕਾਬੂ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਕੋਟਕਪੂਰਾ: ਜਿਲੇ ਦੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਉਹਨਾਂ ਦੀ ਟੀਮ ਨੇ ਗੱਡੀਆਂ ਦੀ ਲੁਟਖੋਹ ਮਾਮਲੇ ਚ ਦੋਸ਼ੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ  ਮੁਕੱਦਮਾ ਮਿਤੀ 16.04.2023 ਅ / ਧ 379 PC ਥਾਣਾ ਸਦਰ ਕੋਟਕਪੂਰਾ ਵਿਖੇ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਇਸ ਮੁਕੱਦਮੇ ਨੂੰ ਟਰੇਸ ਕਰਨ ਲਈ ਯੋਗ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। ਜਿਸ ਤਹਿਤ ਅਸ਼ਵਨੀ ਕੁਮਾਰ ਪੁੱਤਰ ਰਜਿੰਦਰਪਾਲ ਸ਼ਰਮਾਂ ਵਾਸੀ ਹਜਾਰਾ ਵਾਲੀ ਗਲੀ ਮੋਗਾ ਨੂੰ ਗ੍ਰਿਫਤਾਰ ਕਰਕੇ ਇਸ ਦੇ ਕਬਜੇ ਵਿੱਚੋਂ 08 ਐਕਟੀਵਾ ਅਤੇ 01 ਮੋਟਰਸਾਈਕਲ ਸਪਲੈਡਰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ ਅਤੇ ਮੁਕੱਦਮਾ ਵਿੱਚ ਲਵਪ੍ਰੀਤ ਸਿੰਘ ਉਰਫ ਲੱਭੀ ਪੁੱਤਰ ਰਾਜਵਿੰਦਰ ਸਿੰਘ ਉਰਫ ਸ਼ਤਾਰੂ ਵਾਸੀ ਬੁੱਕਣ ਵਾਲਾ ਮੋਗਾ ਨੂੰ ਬਤੌਰ ਦੋਸ਼ੀ ਨਾਮਜਦ ਕੀਤਾ ਗਿਆ ਹੈ। ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ, ਜਿਸ ਪਾਸੋਂ ਹੋਰ ਵੀ ਅਹਿਮ ਇੰਕਸਾਫ ਹੋਣ ਦੀ ਉਮੀਦ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...