HomeMohaliਪੰਜਾਬ : ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਭਾਰੀ ਮਾਤਰਾ 'ਚ ਲਾਹਣ ਕੀਤੀ...

ਪੰਜਾਬ : ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਭਾਰੀ ਮਾਤਰਾ ‘ਚ ਲਾਹਣ ਕੀਤੀ ਬਰਾਮਦ, ਦੇਖੋ ਵੀਡਿਓ

WhatsApp Group Join Now
WhatsApp Channel Join Now

ਜਲਾਲਾਬਾਦ : ਪਿੰਡ ਪਾਲੀਵਾਲਾ ਅਤੇ ਟਾਲੀਵਾਲਾ ਤੋਂ ਲਾਹਣ ਬਰਾਮਦ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਖੇਤਾਂ ‘ਚ ਲਾਹਣ ਛੁਪਾ ਕੇ ਰੱਖੀ ਹੋਈ ਹੈ। ਜਿਸ ‘ਤੇ ਪੁਲਿਸ ਨੇ ਛਾਪਾ ਮਾਰ ਕੇ ਉਕਤ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ।

ਇਹ ਲਾਹਨ ਟਾਲੀ ਵਾਲਾ ਸਰਹੱਦ ਜ਼ੀਰੋ ਲਾਈਨ ਦੇ ਕਰੀਬ 350 ਲੀਟਰ ਲਾਹਣ ਬਰਾਮਦ ਹੋਈ ਹੈ। ਪਿੰਡ ਪਾਲੀ ਵਾਲਾ ਤੋਂ ਡੇਢ ਸੌ ਲੀਟਰ ਲਾਹਣ ਬਰਾਮਦ ਹੈ। ਸਰਹੱਦ ਨਜ਼ਦੀਕ ਖੇਤਾਂ ਦੇ ਵਿੱਚ ਜਮੀਨ ਥੱਲੇ ਦੱਬ ਅਤੇ ਮੋਟਰ ਦੇ ਖਾਡਿਆਂ ਦੇ ਵਿੱਚ ਤਰਪਾਲ ਪਾ ਲਾਹਣ ਤਿਆਰ ਕੀਤੀ ਜਾ ਰਹੀ ਸੀ । ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -