Girl in a jacket
HomeHimachalBaddiਪੰਜਾਬ : ਪੁਲਿਸ ਨੇ ਚੋਰ ਗਿਰੋਹ ਦੇ 3 ਮੈਂਬਰ ਕੀਤੇ ਕਾਬੂ, ਦੇਖੋ...

ਪੰਜਾਬ : ਪੁਲਿਸ ਨੇ ਚੋਰ ਗਿਰੋਹ ਦੇ 3 ਮੈਂਬਰ ਕੀਤੇ ਕਾਬੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਸ਼ਹਿਰ ਤੇ ਵੱਖ-ਵੱਖ ਇਲਾਕਿਆਂ ਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਕਿ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਆਰੋਪਿਆਂ ਦੀ ਪਹਿਚਾਨ ਕਰਨ ਕੁਮਾਰ, ਉਦੇ ਰਾਜ ਚੌਧਰੀ ਅਤੇ ਕਰਨ ਸਾਰਦਾ ਲੁਧਿਆਣਾ ਨਿਵਾਸੀ ਦੇ ਰੂਪ ਵਿੱਚ ਹੋਇਆ ਹੈ। ਪੁਲਿਸ ਨੇ ਆਰੋਪਿਆਂ ਦੇ ਕਬਜ਼ੇ ਚੋਂ 9 ਮੋਟਰਸਾਈਕਲ ਬਰਾਮਦ ਕੀਤੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਏਸੀਪੀ ਸੰਦੀਪ ਕੁਮਾਰ ਵਡੇਰਾ ਨੇ ਕਿਹਾ ਕਿ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ, ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਚੋਰੀ ਦੇ 9 ਮੋਟਰਸਾਈਕਲ ਬਰਾਮਦ ਕੀਤੇ ਹਨ। ਜਿਨਾਂ ਕੋਲੋਂ ਪੁਲਿਸ ਵੱਲੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab

Latest News

- Advertisement -
- Advertisement -