Advertisements
Ad 6
Advertisements
Ad 8
Advertisements
Ad 7

ਪੰਜਾਬ : ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੋਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਪਿਸਟਲ ਤੇ ਗੋਲੀਆਂ ਬਰਾਮਦ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੋਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਪਿਸਟਲ ਤੇ ਗੋਲੀਆਂ ਬਰਾਮਦ, ਦੇਖੋ ਵੀਡਿਓ ਪੰਜਾਬ : ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੋਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਪਿਸਟਲ ਤੇ ਗੋਲੀਆਂ ਬਰਾਮਦ, ਦੇਖੋ ਵੀਡਿਓ

ਲੁਧਿਆਣਾ :  ਜਗਰਾਉਂ ਪੁਲਿਸ ਨੇ ਕਾਰੋਬਾਰੀਆਂ ਤੋਂ ਪੈਸੇ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੁਲਿਸ ਨੇ ਕੈਨੇਡਾ ਬੈਠੇ ਆਪਣੇ ਆਕਾ ਦੇ ਇਸ਼ਾਰੇ ‘ਤੇ ਮਸ਼ਹੂਰ ਕਾਰੋਬਾਰੀਆਂ ਤੋਂ ਫਿਰੋਤੀ ਮੰਗਣ ਵਾਲੇ ਗਿਰੋਹ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪ੍ਰੈਸ ਕਾਨਫਰੰਸ ਦੇ ਦੌਰਾਨ ਪੁਲਿਸ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਤਿੰਨ ਵਿਅਕਤੀ ਕੈਨੇਡਾ ਬੈਠੇ ਨਾਮੀ ਗੈਂਗਸਟਰ ਦੇ ਇਸ਼ਾਰੇ ‘ਤੇ ਮਸ਼ਹੂਰ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਫ਼ਿਰੌਤੀਆਂ ਵਸੂਲ ਕਰਦੇ ਹਨ। ਗ੍ਰਿਫਤਾਰ ਕੀਤੇ ਵਿਅਕਤੀਆਂ ਤੋਂ ਤਿੰਨ ਪਿਸਟਲ ਤੇ ਸੈਂਕੜੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਹੋਰ ਜਾਣਕਾਰੀ ਲਈ ਦੋਸ਼ੀਆਂ ਤੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। 

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page