Himachalਪੰਜਾਾਬ : ਪੁਲਿਸ ਨੇ ਅਮ੍ਰਿਤਪਾਲ ਦੇ ਹੱਕ ਚ ਬੈਠੇ 25 ਧਰਨਾਕਾਰੀਆਂ ਨੂੰ...

ਪੰਜਾਾਬ : ਪੁਲਿਸ ਨੇ ਅਮ੍ਰਿਤਪਾਲ ਦੇ ਹੱਕ ਚ ਬੈਠੇ 25 ਧਰਨਾਕਾਰੀਆਂ ਨੂੰ ਕੀਤਾ ਗਿਰਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੱਜ ਸ਼ਾਮ ਨੂੰ ਮੈਡੀਕਲ ਕਰਵਾ ਕੇ ਭੇਜਿਆ ਜਾਵੇਗਾ ਜੇਲ 

ਫਿਰੋਜ਼ਪੁਰ : ਮਾਝੇ ਮਾਲਵੇ ਨੂੰ ਜੋੜਨ ਵਾਲੇ ਫਿਰੋਜ਼ਪੁਰ ਦੇ ਬੰਡਾਲਾ ਪੁਲ ਉੱਪਰ ਅਮ੍ਰਿਤਪਾਲ ਸਿੰਘ ਦੇ ਹੱਕ ਵਿਚ ਧਰਨਾਂ ਦੇ ਰਹੇ ਵਿਆਕਤੀਆਂ ਵਿਚੋਂ 25 ਵਿਅਕਤੀਆਂ ਨੂੰ ਅੱਜ ਸਵੇਰੇ ਫਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਅਤੇ ਕਾਰਵਾਈ ਕਰਦਿਆਂ ਅੱਜ ਸ਼ਾਮੀ ਓਹਨਾ ਦਾ ਮੈਡੀਕਲ ਕਰਵਾ ਕੇ ਜੇਲ ਵਿਚ ਭੇਜਿਆ ਗਿਆ। ਦੱਸਣਯੋਗ ਹੈ ਕਿ ਗ੍ਰਿਫਤਾਰ ਧਰਨਾਕਾਰੀਆਂ ਵਿਚ ਤਿੰਨ ਨੌਜਵਾਨ ਵੀ ਹਨ ਜਿੰਨਾਂ ਦਾ 24 ਮਾਰਚ ਨੂੰ ਬਾਹਰਵੀਂ ਜਮਾਤ ਦਾ ਪੇਪਰ ਵੀ ਹੈ। 

ਸਿਵਲ ਹਸਪਤਾਲ ਫਿਰੋਜ਼ਪੁਰ ਦੇ ਬਾਹਰ ਪੁਲਿਸ ਦੀ ਬਸੱ ਚ ਮੈਡੀਕਲ ਕਰਵਾਉਣ ਲਈ ਲਿਆਂਦੇ ਧਰਨਾਕਾਰੀ ਕਹਿ ਰਹੇ ਸਨ ਕਿ ਉਹ ਬਿਲਕੁਲ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ ਅਤੇ ਪੁਲਿਸ ਦੀ ਹਰ ਗੱਲ ਮੰਨ ਰਹੇ ਸਨ। ਓਹਨਾ ਕਿਹਾ ਕਿ ਪੁਲਿਸ ਅਧਿਕਾਰੀਆ ਨਾਲ ਲਗਾਤਾਰ ਤਾਲ ਮੇਲ ਹੋ ਰਿਹਾ ਸੀ ਅਤੇ ਧਰਨਾਂ ਚੁੱਕਣ ਲਈ ਪੁਲਿਸ ਅਧੀਕਾਰੀਆ ਨਾਲ ਗੱਲਬਾਤ ਹੋ ਚੁੱਕੀ ਸੀ ਪਰ ਅੱਜ ਤੜਕੇ ਪੁਲਿਸ ਨੇ ਧਰਨਾਕਾਰੀਆ ਨੂੰ ਧੱਕੇ ਨਾਲ ਚੁੱਕ ਲਿਆਂਦਾ। ਓਹਨਾ ਮੰਗ ਕੀਤੀ ਕਿ ਜਲਦ ਹੀ ਫੜੇ ਧਰਨਾਕਾਰੀਆਂ ਨੂੰ ਛੱਡਿਆ ਜਾਵੇ ਨਹੀਂ ਤਾਂ ਪੂਰੇ ਪੰਜਾਬ ਵਿਚ ਧਰਨੇ ਲਗਾਏ ਜਾਣਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...