Girl in a jacket
HomePunjabTarn Taranਪੰਜਾਬ : ਪੁਲਿਸ ਨੇ ਵੱਡੀ ਮਾਤਰਾ 'ਚ ਪਟਾਖੇ ਕੀਤੇ ਬਰਾਮਦ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਵੱਡੀ ਮਾਤਰਾ ‘ਚ ਪਟਾਖੇ ਕੀਤੇ ਬਰਾਮਦ, ਦੇਖੋ ਵੀਡਿਓ

WhatsApp Group Join Now
WhatsApp Channel Join Now

ਪਠਾਨਕੋਟ/ਅਨਮੋਲ : ਪੁਲਿਸ ਨੇ ਜ਼ਿਲ੍ਹੇ ਦੇ ਅੰਦਰ ਗ਼ੈਰ ਕਾਨੂੰਨੀ ਤੌਰ ਤੇ ਸਟੋਰ ਕਰਕੇ ਬਣਾਏ ਗਏ ਪਟਾਖਿਆਂ ਦੇ ਗੋਦਾਮ ਤੇ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਪਟਾਖੇ ਬਰਾਮਦ ਕੀਤੇ ਹਨ । ਇਸ ਮਾਮਲੇ ਸਬੰਧੀ ਜਾਣਕਾਰੀ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਹਰਿਆਲ ਦੇ ਕਰੇਸ਼ਰਾਂ ਤੇ ਖੇਤਾਂ ਵਿੱਚ ਕਿਸੇ ਵਿਅਕਤੀ ਵੱਲੋਂ ਗ਼ੈਰ ਕਾਨੂੰਨੀ ਤੌਰ ਤੇ ਪਟਾਖਿਆਂ ਨੂੰ ਸਟੋਰ ਕਰਦੇ ਹੋਏ ਗੋਦਾਮ ਬਣਾਇਆ ਹੋਇਆ ਹੈ।

ਉਹ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ । ਉਹਨਾਂ ਦੱਸਿਆ ਕਿ ਗੋਦਾਮ ਅੰਦਰ ਵੱਡੀ ਮਾਤਰਾ ਵਿੱਚ ਪਟਾਖੇ ਸਟੋਰ ਕੀਤੇ ਹੋਏ ਸੀ। ਪੁਲਿਸ ਨੇ ਸਾਰੇ ਪਟਾਖਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -