Punjab Govt
HomeHimachalਪੰਜਾਬ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਕੀਤਾ ਬਰਾਮਦ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਕੀਤਾ ਬਰਾਮਦ, ਦੇਖੋ ਵੀਡਿਓ

WhatsApp Group Join Now
WhatsApp Channel Join Now

ਡੇਰਾ ਬਾਬਾ ਨਾਨਕ : ਪੰਜਾਬ ਸਰਕਾਰ ਵਲੋਂ ਦੇਸੀ ਸ਼ਰਾਬ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਦੇ ਚਲਦੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਗੁਪਤ ਸੂਚਨਾ ਤੇ ਆਬਕਾਰੀ ਪੁਲਿਸ ਅਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਜੋਇੰਟ ਰੇਡ ਕਰ ਡੇਰਾ ਬਾਬਾ ਨਾਨਕ ਦੇ ਪਿੰਡ ਹਾਰਦੋਰਵਾਲ ਵਿਖੇ ਜਿਥੇ ਪਿੰਡ ਦੀਆ ਸ਼ਾਮਲਾਟ ਸ਼ੱਕੀ ਥਾਵਾਂ ਅਤੇ ਘਰਾਂ ਚ ਰੇਡ ਕੀਤੀ ਤਾ ਵੱਡੀ ਤਾਦਾਦ ਚ ਦੇਸੀ ਸ਼ਰਾਬ ਅਤੇ ਲਾਹਣ ਦਾ ਜ਼ਖੀਰਾ ਜਬਤ ਕੀਤਾ ਗਿਆ ਹੈ।

ਅਧਿਕਾਰੀਆਂ ਵੱਲੋਂ ਜ਼ਮੀਨ ਖੋਦ ਕੇ ਦੱਬੀ ਗਈ ਲਾਹਨ ਤੇ ਨਾਜਾਇਜ਼ ਕੱਢੀ ਗਈ਼। ਆਬਕਾਰੀ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਆਲਾ ਅਧਕਾਰੀਆਂ ਦੇ ਆਦੇਸ਼ਾ ਤੇ ਉਹਨਾਂ ਦੀ ਵਿਸ਼ੇਸ ਟੀਮ ਅਤੇ ਪੰਜਾਬ ਪੁਲਿਸ ਵਲੋਂ ਜੋਇਟ ਰੈਡ ਕੀਤਾ ਗਿਆ ਹੈ ਅਤੇ ਇਹ ਜਹਿਰ ਰੂਪੀ ਕਰੀਬ 450 ਕਿਲੋ ਦੇਸੀ ਲਾਹਣ ਸ਼ਰਾਬ ਅਤੇ ਵੱਡੀ ਮਾਤਰਾ ਚ ਤਿਆਰ ਕੀਤੀ ਦੇਸੀ ਸ਼ਰਾਬ ਅਤੇ ਇਕ ਘਰ ਚੋ ਚਾਲੋ ਸ਼ਰਾਬ ਦੀ ਭੱਠੀ ਅਤੇ ਭਾਂਡੇ ਕਬਜ਼ੇ ਚ ਲਾਏ ਗਏ ਹਨ।

ਜਦਕਿ ਜਬਤ ਕੀਤੀ ਲਾਹਣ ਅਤੇ ਦੇਸੀ ਸ਼ਰਾਬ ਨੂੰ ਨਸ਼ਟ ਕੀਤਾ ਗਿਆ ਉਥੇ ਹੀ ਅਧਕਾਰੀ ਨੇ ਦੱਸਿਆ ਕਿ ਜਿੰਨੀ ਲਾਹਣ ਬਰਾਮਦ ਕੀਤੀ ਹੈ ਉਸ ਤੋਂ ਹਜਾਰਾਂ ਲੀਟਰ ਸ਼ਰਾਬ ਤਿਆਰ ਹੋਣੀ ਸੀ ਅਤੇ ਉਸਦੇ ਨਾਲ ਹੀ ਦੇਸੀ ਸ਼ਰਾਬ ਵੀ ਜਬਤ ਕਰ ਮੌਕੇ ਤੇ ਉਸ ਨੂੰ ਨਸ਼ਟ ਕੀਤਾ ਗਿਆ |

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -