Girl in a jacket
HomeHimachalਪੰਜਾਬ: ਪੁਲਿਸ ਵੱਲੋਂ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ, ਦੇਖੋ ਵੀਡੀਓ

ਪੰਜਾਬ: ਪੁਲਿਸ ਵੱਲੋਂ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ, ਦੇਖੋ ਵੀਡੀਓ

WhatsApp Group Join Now
WhatsApp Channel Join Now

ਕੋਟਕਪੂਰਾ: ਕੋਟਕਪੂਰਾ ਪੁਲਿਸ ਨੂੰ ਇਕ ਭਾਰੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਨਸ਼ੇ ਦੇ ਖਿਲਾਫ ਕਾਰਵਾਈ ਕਰਦੇ ਹੋਏ 100 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।


ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਮੇਹਰ ਸਿੱਧੂ ਐਸ ਐਚ ਓ ਕੋਟਕਪੂਰਾ ਨੇ ਦੱਸਿਆ ਕਿ ਜੋ 2 ਨੌਜਵਾਨਾਂ ਨੂੰ ਕਾਬੂ ਕਰਕੇ ਅਲੱਗ-ਅਲੱਗ ਪਰਚੇ ਕੀਤੇ ਗਏ ਹਨ। ਇਕ ਨੌਜਵਾਨ ਕੋਲੋਂ 70 ਗ੍ਰਾਮ ਹੈਰੋਇਨ ਪ੍ਰਾਪਤ ਹੋਈ ਸੀ ਕੁਲ ਮਿਲਾ ਕੇ 100 ਗ੍ਰਾਮ ਹੈਰੋਇਨ ਪੁਲਿਸ ਵੱਲੋਂ ਕਾਬੂ ਕੀਤੀ ਗਈ ਸੀ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab

Latest News

- Advertisement -
- Advertisement -