Himachalਪੰਜਾਬ : ਹਰਜੋਤ ਬੈਂਸ ਦੀ ਰਿਸੈਪਸ਼ਨ ਪਾਰਟੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ, ਦੇਖੋ...

ਪੰਜਾਬ : ਹਰਜੋਤ ਬੈਂਸ ਦੀ ਰਿਸੈਪਸ਼ਨ ਪਾਰਟੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ, ਦੇਖੋ ਵੀਡਿਓ

WhatsApp Group Join Now
WhatsApp Channel Join Now

ਨੰਗਲ/ਸੰਦੀਪ ਸ਼ਰਮਾ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਆਨੰਦ ਕਾਰਜ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਬੜੇ ਹੀ ਸਾਦੇ ਢੰਗ ਦੇ ਨਾਲ ਸੰਪੰਨ ਹੋਏ । ਉਥੇ ਹੀ ਉਨ੍ਹਾਂ ਵੱਲੋਂ ਇਲਾਕਾ ਨਿਵਾਸੀਆਂ ਅਤੇ ਪਹੁੰਚੇ ਹੋਏ ਪਤਵੰਤੇ ਸਜਣਾਂ ਲਈ ਐਨ.ਐਫ.ਐਲ. ਸਟੇਡੀਅਮ ਵਿਖੇ ਰਿਸ਼ੈਪਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ। ਜਿੱਥੇ ਰਾਤ ਭਰ ਹੋਈ ਭਾਰੀ ਬਰਸਾਤ ਦੇ ਕਾਰਨ ਆ ਰਹੀ ਦਿੱਕਤ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਨੌਜਵਾਨਾਂ ਵੱਲੋ ਇਕ ਵਾਰ ਫੇਰ ਚਾਕ ਚੁਬੰਧ ਕਰ ਦਿੱਤਾ ਹੈ ਤਾਂ ਕਿ ਪੰਡਾਲ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਾ ਹੋ ਸਕੇ।

ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਿਆਹ ਦੀ ਪਾਰਟੀ ਅੱਜ ਨੰਗਲ ਦੇ N.F.L  ਗਰਾਊਂਡ ਦੇ ਵਿੱਚ ਰੱਖੀ ਗਈ ਹੈ ਜੋ ਸ਼ਾਮ ਨੁੰ 7 ਵਜੇ ਸ਼ੁਰੂ ਹੋਵੇਗੀ। ਦੱਸ ਦਇਏ ਕਿ ਜਿੱਥੇ ਬੀਤੇ ਦਿਨ ਤੋਂ ਪੰਜਾਬ ਦੇ ਵਿੱਚ ਮੌਸਮ ਖਰਾਬ ਹੋਣ ਕਾਰਨ ਭਾਰੀ ਬਰਸਾਤ ਅਤੇ ਤੁਫਾਨ ਆਏ ਹਨ ਉਸ ਕਾਰਨ ਟੈਂਟ ਨੂੰ ਦੁਬਾਰਾ ਲਗਾਇਆ ਗਿਆ ਹੈ, ਭਾਰੀ ਮੀਂਹ ਦੇ ਕਾਰਨ ਗਰਾਊਂਡ ਦੇ ਵਿਚ ਮਿੱਟੀ ਅਤੇ ਪਾਣੀ ਖੜ੍ਹਨ ਕਾਰਨ ਉਸ ਨੂੰ ਦੁਬਾਰਾ ਮਿਟੀ ਬਛਾਈ  ਗਈ ਅਤੇ ਗਰਾਊਂਡ ਨੂੰ ਦੁਬਾਰਾ ਪੱਧਰਾ ਕੀਤਾ ਗਿਆ। 

ਵਿਆਹ ਸਮਾਗਮਾਂ ਦੇ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਵੇ ਇਸ ਲਈ ਸਾਰੇ ਕਰੀਬੀ ਸਾਥੀ ਆਪਣੀ ਨਿਗਰਾਨੀ ਹੇਠ ਸਾਰੇ ਕੰਮਕਾਰ ਸੁਚੱਜੇ ਢੰਗ ਨਾਲ ਕਰਵਾ ਰਹੇ ਹਨ ਤਾਂ ਕਿ ਆਉਣ ਵਾਲੇ ਮਹਿਮਾਨਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਮਾਗਮ ਵਿੱਚ ਪੰਜ ਹਜ਼ਾਰ ਤੋਂ ਵੱਧ ਵਿਅਕਤੀਆਂ ਦੇ ਸ਼ਾਮਲ ਹੋਣ ਲਈ ਖਬਰ ਸਾਹਮਣੇ ਆ ਰਹੀ ਹੈ ਜਿਸਨੂੰ ਲੈ ਕੇ ਖਾਣ-ਪੀਣ ਦੇ ਸਮਾਨ ਤਿਆਰ ਕੀਤੇ ਜਾ ਰਹੇ ਹਨ ਵੱਖ-ਵੱਖ ਪਕਵਾਨਾਂ ਦੇ ਨਾਲ ਮਠਿਆਈ ਅਤੇ ਭੋਜਨ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...