Himachalਪੰਜਾਬ : ਅਪਾਹਜ ਹੋਣ ਦੇ ਬਾਵਜੂਦ ਨਹੀਂ ਮੰਨ ਰਹੀ ਹਾਰ, ਬੈਂਕ ਅਫਸਰ...

ਪੰਜਾਬ : ਅਪਾਹਜ ਹੋਣ ਦੇ ਬਾਵਜੂਦ ਨਹੀਂ ਮੰਨ ਰਹੀ ਹਾਰ, ਬੈਂਕ ਅਫਸਰ ਬਨਣ ਦਾ ਹੈ ਸੁਪਨਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਮੰਜ਼ਿਲ ‘ਤੇ ਉਹੀ ਪਹੁੰਚਦੇ ਹਨ ਜਿਨ੍ਹਾਂ ਦੇ ਸੁਪਨਿਆਂ ਵਿਚ ਜਾਨ ਹੁੰਦੀ ਹੈ, ਖੰਭਾਂ ਨਾਲ ਕੁਝ ਨਹੀਂ ਹੌਂਸਲਿਆਂ ਨਾਲ ਉੱਡਾਨ ਹੁੰਦੀ ਹੈ। ਅਜਿਹਾ ਹੀ ਕੁਝ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਦੋਰਾਂਗਲਾ ਕਸਬੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਦੀ ਰਹਿਣ ਵਾਲੀ ਅਪਾਹਜ ਲੜਕੀ ਸਨੇਹਾ ਤੋਂ ਦੇਖਣ ਨੂੰ ਮਿਲਦਾ ਹੈ। ਜਿਸ ਨੂੰ ਪੜ੍ਹਾਈ ਦਾ ਏਨਾ ਜਨੂੰਨ ਹੈ ਕਿ ਅਪਾਹਜ ਹੋ ਕੇ ਵੀ ਉਹ ਆਪਣਾ ਹੌਂਸਲਾ ਨਹੀਂ ਹਾਰ ਰਿਹਾ। 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ ਦੀ 10ਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਸਨੇਹਾ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਸਰੀਰਕ ਤੌਰ ’ਤੇ ਅਪੰਗ ਹੈ। ਉਸਨੂੰ ਪੜ੍ਹਨ ਦਾ ਬਹੁਤ ਸ਼ੌਕ ਹੈ। ਉਸ ਨੇ ਦੱਸਿਆ ਕਿ ਉਹ ਹਰ ਰੋਜ਼ ਪਿੰਡ ਤੋਂ ਕਰੀਬ 3 ਕਿਲੋਮੀਟਰ ਦੀ ਦੂਰੀ ‘ਤੇ ਵ੍ਹੀਲ ਚੇਅਰ ‘ਤੇ ਬੈਠ ਕੇ ਆਉਂਦੀ ਹੈ। ਉਸਦੀ ਭੈਣ ਉਸਨੂੰ ਲੈ ਕੇ ਆਉਂਦੀ ਹੈ। ਇਸ ਦੌਰਾਨ ਉਸ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਫਿਰ ਵੀ ਉਹ ਹਿੰਮਤ ਨਹੀਂ ਹਾਰਦੀ। ਉਸ ਨੇ ਦੱਸਿਆ ਕਿ ਉਸ ਦੀਆਂ ਚਾਰ ਭੈਣਾਂ ਅਤੇ ਇੱਕ ਭਰਾ ਹੈ। ਉਸ ਦਾ ਪਿਤਾ ਦਿਹਾੜੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ ਅਤੇ ਸਨੇਹਾ ਦੀ ਟੀਚਰ ਦਾ ਕਹਿਣਾ ਹੈ ਕਿ ਸੇਨੇਹ ਦਾ ਪੜਾਈ ਦਾ ਫੈਸਲਾ ਵੀ ਅਪਣਾ ਹੈ। ਉਹ ਇਕ ਦਿਲੇਰ ਧੀ ਹੈ, ਉਥੇ ਹੀ ਇਸ ਲੜਕੀ ਦਾ ਸੁਪਨਾ ਪੜ੍ਹ-ਲਿਖ ਕੇ ਬੈਂਕ ਵਿੱਚ ਨੌਕਰੀ ਕਰਨਾ ਹੈ। ਉਸ ਨੂੰ ਸਕੂਲ ਵਾਲੇ ਪਾਸੇ ਤੋਂ ਵੀ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...