Girl in a jacket
HomeHimachalਪੰਜਾਬ : SSP ਨੇ ਚਲਾਇਆ ਸਰਚ ਅਭਿਆਨ, ਦੇਖੋ ਵੀਡਿਓ

ਪੰਜਾਬ : SSP ਨੇ ਚਲਾਇਆ ਸਰਚ ਅਭਿਆਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਰੀਦਕੋਟ : ਸਰਦਾਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ ਡੀ ਜੀ ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ ਤੜਕਸਾਰ ਐਸ ਐਸ ਪੀ ਫਰੀਦਕੋਟ ਦੀ ਅਗਵਾਈ ਵਿੱਚ ਕੋਟਕਪੂਰਾ ਦੇ ਵੱਖ ਵੱਖ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਸਰਚ ਅਭਿਆਨ ਚਲਾਇਆ ਗਿਆ।

ਇਸ ਮੌਕੇ ਭਾਰੀ ਤਾਦਾਦ ਵਿੱਚ ਪੁਲਿਸ ਫੋਰਸ ਮੌਜੂਦ ਸੀ । ਇਸ ਮੌਕੇ ਦੋ ਅਨਕਲੇਮ ਵਿਹਕਲ ਤੇ ਤਿੰਨ ਸ਼ਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ। ਇਸ ਮੌਕੇ ਡੀ.ਐਸ.ਪੀ ਕੋਟਕਪੂਰਾ ਐਸ.ਐਚ.ਓ ਸਿਟੀ ਤੇ ਸਦਰ ਅਤੇ ਹੋਰ ਪੁਲਿਸ ਅਫਸਰ ਵੀ ਮੌਜੂਦ ਸਨ ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -