ਬਠਿੰਡਾ : 28 ਅਕਤੂਬਰ ਨੂੰ ਦਿਨ ਦਿਹਾੜੇ ਮਾਲ ਰੋਡ ਤੇ ਗੋਲੀ ਮਾਰ ਕੇ ਮਾਰੇ ਗਏ ਹਰਜਿੰਦਰ ਸਿੰਘ ਜੌਹਲ ਮੇਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਉਹਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਵਾਲ ਚੁੱਕੇ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਰਵਿੰਦ ਕੇਜਰੀਵਾਲ ਦਾ ਡਰਾਈਵਰ ਦੱਸਿਆ।
Disclaimer: All news on Encounter India are computer generated and provided by third party sources, so read carefully and Encounter India will not be responsible for any issue.