Ludhianaਪੰਜਾਬ : ਪਰਾਲੀ ਨਾਲ ਵਿਗੜੀ ਸ਼ਹਿਰ ਦੀ ਹਵਾ, ਦੇਖੋ ਵੀਡਿਓ

ਪੰਜਾਬ : ਪਰਾਲੀ ਨਾਲ ਵਿਗੜੀ ਸ਼ਹਿਰ ਦੀ ਹਵਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਨਗਰ ਨਿਗਮ ਦੀਆਂ ਐਂਟੀ ਸਮੋਗ ਮਸ਼ੀਨਾਂ ਨਹੀਂ ਕਰ ਰਹੀਆਂ ਕੰਮ

ਲੁਧਿਆਣਾ :  ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਏਅਰ ਕੁਆਲਿਟੀ ਇੰਡੈਕਸ 235 ਤੱਕ ਪਹੁੰਚ ਗਿਆ ਹੈ। ਲੇਕਿਨ ਨਗਰ ਨਿਗਮ ਕੋਲ ਮੌਜੂਦ ਐਂਟੀ ਸਮੋਗ ਮਸ਼ੀਨਾਂ ਚਿੱਟਾ ਹਾਥੀ ਬਣ ਚੁੱਕੀਆਂ ਲੱਗਦੀਆਂ ਹਨ। ਜਿਸ ਬਾਰੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਕੋਲ ਮੌਜੂਦ ਮਸ਼ੀਨਾਂ ਵਿੱਚੋਂ ਇੱਕ ਹੀ ਮਸ਼ੀਨ ਠੀਕ ਢੰਗ ਨਾਲ ਕੰਮ ਕਰਦੀ ਹੈ। ਜਦਕਿ ਬਾਕੀ ਮਸ਼ੀਨਾਂ ਦੇ ਜਨਰੇਟਰ ਵੱਖਰੇ ਹਨ। ਇਹਨਾਂ ਨੂੰ ਠੀਕ ਕਰਨ ਵਾਸਤੇ ਸੰਬੰਧਿਤ ਬਰਾਂਚ ਨੂੰ ਕਿਹਾ ਗਿਆ ਹੈ ਅਤੇ ਅਗਲੇ ਸਾਲ ਤੋਂ ਇਹ ਠੀਕ ਢੰਗ ਨਾਲ ਕੰਮ ਕਰਨ ਲੱਗ ਪੈਣਗੀਆਂ। ਨਗਰ ਨਿਗਮ ਕਮਿਸ਼ਨਰ ਯੂਸੀਪੀਐਮਏ ਵਿਖੇ ਵਰਲਡ ਕੈਂਸਰ ਕੇਅਰ ਵੱਲੋਂ ਰਾਮਗੜੀਆ ਬਰਦਰ ਹੁੱਡ ਮਹਾਸਭਾ ਦੇ ਸਹਿਯੋਗ ਨਾਲ ਅਯੋਜਿਤ ਕੀਤੇ ਗਏ ਕੈਂਸਰ ਦੀ ਬਿਮਾਰੀਆਂ ਦੀ ਮੁਫਤ ਜਾਂਚ ਅਤੇ ਇਲਾਜ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਕਮਿਸ਼ਨਰ ਨੇ ਸੰਸਥਾ ਵੱਲੋਂ ਕੀਤੀ ਜਾ ਰਹੇ, ਉਪਰਾਲੇ ਦੇ ਸ਼ਲਾਘਾ ਕੀਤੀ।

ਜਦ ਕਿ ਨਗਰ ਨਿਗਮ ਕੋਲ ਮੌਜੂਦ ਐਂਟੀ ਸਮੋਕ ਮਸ਼ੀਨਾਂ ਦੀ ਪਰਾਲੀ ਦੇ ਧੂਏ ਖਿਲਾਫ ਵਰਤੋਂ ਬਾਰੇ ਉਹਨਾਂ ਨੇ ਕਿਹਾ ਕਿ ਇੱਕ ਵੱਡੀ ਮਸ਼ੀਨ ਠੀਕ ਹੈ। ਜਦਕਿ ਛੋਟੀ ਮਸ਼ੀਨਾਂ ਦੇ ਜਨਰੇਟਰ ਵੱਖਰੇ ਹਨ ਅਤੇ ਇਹਨਾਂ ਨੂੰ ਠੀਕ ਕਰਨ ਵਾਸਤੇ ਸੰਬੰਧਿਤ ਬਰਾਂਚ ਨੂੰ ਕਿਹਾ ਗਿਆ ਹੈ। ਉਮੀਦ ਹੈ ਕਿ ਅਗਲੇ ਸੀਜਨ ਤੋਂ ਸਭ ਠੀਕ ਰਹੇਗਾ। ਮਹਾਂ ਸਭਾ ਵੱਲੋਂ ਉਦਯੋਗਪਤੀ ਅਵਤਾਰ ਸਿੰਘ ਭੋਗਲ ਨੇ ਦੱਸਿਆ ਕਿ ਇਹ ਜਾਂਚ ਕੈਂਪ ਸਮੇਂ ਸਿਰ ਕੈਂਸਰ ਦੀ ਬਿਮਾਰੀ ਦੀ ਪਛਾਣਕ ਦੇ ਉਦੇਸ਼ ਨਾਲ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਸੰਸਥਾ ਵੱਲੋਂ ਸਮੇਂ ਸਿਰ ਹੋਰ ਕਈ ਲੋਕ ਹਿੱਤ ਦੇ ਕੰਮ ਕੀਤੇ ਜਾਂਦੇ ਹਨ। ਉੱਥੇ ਹੀ ਕੈਂਪ ਵਿੱਚ ਮੌਜੂਦ ਡਾਕਟਰ ਨੇ ਦੱਸਿਆ ਕਿ ਵਰਲਡ ਕੈਂਸਰ ਕੇਅਰ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 6000 ਦਾ ਕਰੀਬ ਕੈਂਪ ਲਗਾਏ ਜਾ ਚੁੱਕੇ ਹਨ। ਉਹ ਲਗਾਤਾਰ ਲੋਕਾਂ ਨੂੰ ਕੈਂਸਰ ਵਿਰੁੱਧ ਜਾਗਰੂਕ ਕਰ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...