Himachalਪੰਜਾਬ : ਸੜਕ ਹਾਦਸੇ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ...

ਪੰਜਾਬ : ਸੜਕ ਹਾਦਸੇ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਦੇਖੋ ਵੀਡੀਓ

WhatsApp Group Join Now
WhatsApp Channel Join Now

ਕੋਟਕਪੂਰਾ :  ਬੀਤੇ ਕੱਲ੍ਹ ਇਕ ਫੌਜੀ ਵਾਹਨ ਡੂੰਘੀ ਖੱਡ ਵਿਚ ਡਿੱਗ ਜਾਣ ਨਾਲ ਸ਼ਹੀਦ ਹੋਏ ਕੋਟਕਪੂਰਾ ਦੇ ਪਿੰਡ ਸਿਰਸੜੀ ਦੇ ਫੌਜੀ ਜਵਾਨ ਰਮੇਸ਼ ਲਾਲ ਦਾ ਅੰਤਿਮ ਸੰਸਕਾਰ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਫੌਜ ਦੀ ਟੁਕੜੀ, ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸ਼ਹੀਦ ਦੇ ਪੁੱਤਰਾਂ ਨੇ ਫੁਲਮਾਲਾਵਾਂ ਅਰਪਿਤ ਕਰ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ, ਸ਼ਹੀਦ ਦੀ ਚਿਖਾ ਨੂੰ ਅੰਤਿਮ ਅੱਗ ਸ਼ਹੀਦ ਦੇ ਦੋਹਾਂ ਪੁੱਤਰਾਂ ਅਤੇ ਭਰਾ ਨੇ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆ ਪਿੰਡ ਵਾਸੀਆਂ ਨੇ ਕਿਹਾ ਕਿ ਫੌਜੀ ਰਮੇਸ਼ ਲਾਲ ਬਹੁਤ ਵਧੀਆ ਇਨਸਾਨ ਸੀ ਜੋ ਪਿੰਡ ਦੇ ਸਾਂਝੇ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਪਾਉਂਦਾ ਸੀ ਪਿੰਡ ਵਾਸੀਆਂ ਨੇ ਸ਼ਹੀਦ ਦੀ ਸ਼ਹਾਦਤ ਤੇ ਮਾਣ ਪ੍ਰਗਟਾਉਂਦਿਆਂ ਸਰਕਾਰ ਤੋਂ ਸ਼ਹੀਦ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਆਰਥਿਕ ਮਦਦ ਦੇ ਨਾਲ ਨਾਲ ਪਿੰਡ ਵਿਚ ਯਾਦਗਾਰ ਬਣਾਏ ਜਾਣ ਦੀ ਮੰਗ ਕੀਤੀ।

ਇਸ ਮੌਕੇ ਗੱਲਬਾਤ ਕਰਦਿਆ ਸ਼ਹੀਦ ਦੇ ਭਰਾ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਨੂੰ ਸ਼ਹੀਦ ਰਮੇਸ਼ ਲਾਲ ਦੀ ਸ਼ਹਾਦਤ ਤੇ ਮਾਣ ਹੈ। ਉਹਨਾਂ ਕਿਹਾ ਕਿ ਇਕੱਠ ਦਸਦਾਂ ਹੈ ਕਿ ਲੋਕ ਰਮੇਸ਼ ਲਾਲ ਦੀ ਸ਼ਹਾਦਤ ਤੋਂ ਕਿੰਨੇ ਮਾਣ ਮਹਿਸੂਸ ਕਰਦੇ ਨੇ। ਉਹਨਾਂ ਕਿਹਾ ਕਿ ਬੇਸ਼ੱਕ ਸ਼ਹੀਦ ਰਮੇਸ਼ ਲਾਲ ਸੀ ਸ਼ਹਾਦਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਪਰ ਇਸ ਤੋਂ ਵੀ ਵੱਡਾ ਘਾਟਾ ਭਾਰਤ ਨੂੰ ਪਿਆ ਜਿਸ ਦਾ ਇਕ ਰਾਖਾ ਦੁਨੀਆ ਨੂੰ ਅਲਵਿਦਾ ਕਹਿ ਗਿਆ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਿਚ ਸ਼ਹੀਦ ਦੀ ਯਾਦਗਾਰ ਬਣਾਈ ਜਾਵੇ ਅਤੇ ਸ਼ਹੀਦ ਦੇ ਪਰਿਵਾਰ ਦੀ ਆਰਥਿਕ ਮਦਦ ਦੇ ਨਾਲ ਨਾਲ ਸਰਕਾਰੀ ਨੌਕਰੀ ਵੀ ਪਰਿਵਾਰ ਨੂੰ ਦਿੱਤੀ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...