HomePunjabLudhianaਪੰਜਾਬ : MLA ਵੱਲੋਂ 32 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ...

ਪੰਜਾਬ : MLA ਵੱਲੋਂ 32 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਕੰਮ ਕਰਾਇਆ ਗਿਆ ਸ਼ੁਰੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਹਲਕਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਭੋਰਾ ਕਲੋਨੀ ਦੀਆਂ ਬਣਨ ਜਾ ਰਹੀਆਂ 7 ਨਵੀਂ ਗਲੀਆਂ ਦਾ ਕੰਮ ਸ਼ੁਰੂ ਕਰਾਇਆ ਗਿਆ ਹੈ। ਜਿਸ ਦੀ ਲਾਗਤ ਕਰੀਬ 32 ਲੱਖ ਰੁਪਏ ਆਵੇਗੀ। ਨਾਲ ਹੀ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੀ ਦੂਰ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਇਲਾਕੇ ਲੋਕਾਂ ਨੂੰ ਬਹੁਤ ਲੰਬੇ ਸਮੇਂ ਤੋਂ ਗਲੀਆਂ ਦੀ ਖਸਤਾ ਹਾਲਤ ਸਮੱਸਿਆ ਹੋ ਰਹੀ ਸੀ।

ਜਿਸ ਨੂੰ ਦੇਖਦੇ ਹੋਏ ਇਹ ਗਲੀਆਂ ਨਵੀਆਂ ਬਣਵਾਈਆਂ ਜਾ ਰਹੀਆਂ ਅਤੇ ਨਾਲ ਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਰਿਹਾ ਹੈ। ਉਥੇ ਹੀ ਗਲੀਆਂ ਬਣਨ ਦੇ ਸ਼ੁਰੂਆਤ ਦੇ ਨਾਲ ਹੀ ਇਲਾਕਾ ਨਿਵਾਸੀਆਂ ਨੇ ਖੁਸ਼ੀ ਜਾਹਿਰ ਕੀਤੀ ਹੈ ਕਿ ਬਹੁਤ ਲੰਬੇ ਸਮੇਂ ਤੋਂ ਬਾਅਦ ਉਹਨਾਂ ਦੇ ਇਲਾਕੇ ਦੀਆਂ ਗਲੀਆਂ ਬਣਨ ਜਾ ਰਹੀਆਂ ਹਨ।

- Advertisement - spot_img
- Advertisement - spot_img

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -