Himachalਪੰਜਾਬ: ਅਮਰੀਕਾ ਗਏ ਇਕਲੋਤੇ ਪੁੱਤਰ ਦੀ ਇੱਕ ਮਹੀਨੇ ਬਾਅਦ ਹੋਈ ਮੌਤ, ਦੇਖੋਂ...

ਪੰਜਾਬ: ਅਮਰੀਕਾ ਗਏ ਇਕਲੋਤੇ ਪੁੱਤਰ ਦੀ ਇੱਕ ਮਹੀਨੇ ਬਾਅਦ ਹੋਈ ਮੌਤ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ: ਆਪਣੇ ਚੰਗੇ ਭਵਿੱਖ ਖਾਤਿਰ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਕਸਿਤ ਵਿਦੇਸ਼ੀ ਮੁਲਕਾਂ ਵਿੱਚ ਪ੍ਰਵਾਸ ਕਰਨ ਲਈ ਜਾਨ ਤੇ ਖੇਡ ਰਹੇ ਹਨ। ਇਸੇ ਤਰ੍ਹਾਂ ਅਮਰੀਕਾ ਜਾਣ ਦੇ ਚਾਹਵਾਨ ਵੱਖਰੇ-ਵੱਖਰੇ ਮੁਲਕਾਂ ਦੇ 16,17 ਨੌਜਵਾਨਾਂ ਦੀ ਮੈਕਸੀਕੋ ਨਜਦੀਕ ਹਾਈਵੇ ਕੋਲ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹਨਾਂ ਮ੍ਰਿਤਕ ਨੋਜਵਾਨਾਂ ਵਿੱਚ ਜ਼ਿਲਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ। ਮਰਹੂਮ ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਚੰਗੇ ਭਵਿੱਖ ਖਤਿਰ ਇਕ ਮਹੀਨਾ ਪਹਿਲਾ ਹੀ ਬੀਤੀ 7 ਜੁਲਾਈ ਨੂੰ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ। ਪੂਰੇ ਇਕ ਮਹੀਨੇ ਬਾਅਦ ਉਸਦੇ ਘਰ ਉਸਦੀ ਮੌਤ ਦੀ ਮੰਦਭਾਗੀ ਖਬਰ ਪਹੁੰਚ ਗਈ।

ਮ੍ਰਿਤਿਕ ਗੁਰਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਇੱਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਜਾਣ ਲਈ ਘਰੋ ਰਵਾਨਾ ਹੋਇਆ ਸੀ। ਉਹਨਾਂ ਨੇ ਦੱਸਿਆ ਕਿ ਗੁਰਪਾਲ ਸਿੰਘ ਦੇ ਅਮਰੀਕਾ ਪੁੱਜਣ ਲਈ ਉਨ੍ਹਾਂ ਵੱਲੋਂ ਮੋਟੀ ਰਕਮ ਦਾ ਇੰਤਜ਼ਾਮ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 40 ਲੱਖ ਰੁਪਏ ਉਹਨਾਂ ਨੇ ਏਜੰਟ ਨੂੰ ਅਦਾ ਕਰ ਦਿੱਤੇ ਸਨ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਪਤਾ ਲੱਗਾ ਸੀ ਕਿ ਗੁਰਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੈ। ਪਰ ਅੱਜ ਪਿੰਡ ਬਾਗੜੀਆਂ ਦੇ ਵਾਸੀ ਚੇਅਰਮੈਨ ਠਾਕੁਰ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਗੁਰਪਾਲ ਸਿੰਘ ਦੇ ਏਜੰਟ ਨੇ ਦੱਸਿਆ ਹੈ ਕਿ ਗੁਰਪਾਲ ਸਿੰਘ ਦੀ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰ ਵੱਲੋਂ ਗੁਰਪਾਲ ਸਿੰਘ ਦੀ ਮੌਤ ਦੇ ਇਨਸਾਫ ਦੀ ਮੰਗ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਪਾਲ ਸਿੰਘ ਦੀ ਮਿਰਤਕ ਦੇਹ ਜਲਦੀ ਤੋਂ ਜਲਦੀ ਪਿੰਡ ਪਹੁਚਾਉਣ ਵਿੱਚ ਮਦਦ ਕੀਤੀ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...