Girl in a jacket
HomePunjabRaikotਪੰਜਾਬ : ਮੰਡੀ 'ਚ ਰੱਖੀ ਝੋਨੇ ਦੀ ਫਸਲ ਹੋਈ ਬਰਬਾਦ, ਦੇਖੋ ਵੀਡਿਓ

ਪੰਜਾਬ : ਮੰਡੀ ‘ਚ ਰੱਖੀ ਝੋਨੇ ਦੀ ਫਸਲ ਹੋਈ ਬਰਬਾਦ, ਦੇਖੋ ਵੀਡਿਓ

WhatsApp Group Join Now
WhatsApp Channel Join Now

 ਬਠਿੰਡਾ : ਤੇਜ਼ ਮੀਂਹ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਪਈ ਝੋਨੇ ਅਤੇ ਨਰਮੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤੀ।ਕਿਸਾਨਾਂ ਨੇ ਆਪਣੀ ਝੋਨੇ ਦੀ ਫਸਲ ਨੂੰ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਵੀ ਢੱਕੀਆਂ ਪਰੰਤੂ ਕੁਦਰਤ ਆਫਤ ਦੇ ਅੱਗੇ ਉਨਾਂ ਦੀ ਇੱਕ ਵੀ ਨਹੀਂ ਚੱਲੀ ਅਤੇ ਝੋਨੇ ਦੀ ਫਸਲ ਭਿੱਜ ਗਈ।  ਹੈਰਾਨਗੀ ਇਸ ਗੱਲ ਦੀ ਹੈ  ਕਿ ਹਰ ਵਾਰ ਮੰਡੀਆਂ ਵਿੱਚ ਫਸਲਾਂ ਦੀ ਸਾਂਭ-ਸੰਭਾਲ ਅਤੇ ਕਿਸਾਨਾਂ ਲਈ ਯੋਗ ਪ੍ਰਬੰਧ ਕਰਨ ਦੇ ਨਾਂਅ ਹੇਠ ਕਰੋੜਾਂ ਰੁਪਏ ਦੇ ਮੰਡੀ ਬੋਰਡ ਅਧਿਕਾਰੀਆਂ ਵੱਲੋਂ ਬਿੱਲ ਪਾਏ ਜਾਂਦੇ ਹਨ।

ਫਿਰ ਪੈਸਾ ਉਹ ਕਿੱਥੇ ਖਰਚ ਹੁੰਦਾ ਹੈ ? ਜਦੋਂ ਕਿ ਮੰਡੀਆਂ ਵਿੱਚ ਫ਼ਸਲ ਦੀ ਸਾਂਭ ਸੰਭਾਲ ਲਈ ਕੋਈ ਪ੍ਰਬੰਧ ਨਹੀਂ।ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਉਨਾਂ ਦੀ ਝੋਨੇ ਦੀ ਫਸਲ ਖਰੀਦੀ ਜਾਵੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਜਾ ਸਕਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -