Himachalਪੰਜਾਬ: ਫੈਕਟਰੀ 'ਚ ਮਹਿਲਾ ਦੀ ਦਰਦਨਾਕ ਮੌਤ, ਦੇਖੋ ਵੀਡਿਓ

ਪੰਜਾਬ: ਫੈਕਟਰੀ ‘ਚ ਮਹਿਲਾ ਦੀ ਦਰਦਨਾਕ ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ :  ਅਮ੍ਰਿਤਸਰ ਰੋਡ ਸੰਦੀਪ ਵਾਲੀ ਗਲੀ ਬਰਤਨ ਬਣਾਉਣ ਵਾਲੀ ਫੈਕਟਰੀ ਅਮਿਤ ਹੋਮ ਫੈਕਟਰੀ ਵਿਚ ਦਰਦਨਾਕ ਹਾਦਸਾ ਵਾਪਰਿਆ। ਫੈਕਟਰੀ ਦੀ ਮਸ਼ੀਨ ਵਿਚ ਆਕੇ ਕਰੀਬ 25 ਸਾਲਾਂ ਪ੍ਰਵਾਸੀ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਅਨੁਸ਼ਕਾ ਦੇ ਤੌਰ ਤੇ ਹੋਈ ਹੈ। ਮ੍ਰਿਤਕ ਪਰਵਾਸੀ ਮਹਿਲਾ ਦੇ ਪਿਤਾ ਅਤੇ ਮਾਤਾ ਦਾ ਕਹਿਣਾ ਸੀ ਕਿ ਉਹਨਾ ਦੀ ਬੇਟੀ ਵਿਆਹੀ ਹੋਈ ਸੀ। ਪਰ ਪਤੀ ਛੱਡ ਕੇ ਜਾ ਚੁੱਕਿਆ ਸੀ ਤੇ ਉਹਨਾਂ ਦੀ ਬੇਟੀ ਬਟਾਲਾ ਚ ਅਮਿਤ ਹੋਮ ਅਮਪਲਾਇਸੈਂਸ ਨਾਮ ਦੀ ਬਰਤਨ ਬਨਾਉਣ ਵਾਲੀ ਫੈਕਟਰੀਆਂ ਵਿਚ ਕੰਮ ਕਰਦੇ ਸਮੇਂ, ਪਤਾ ਨਹੀਂ ਕੀ ਹੋਇਆ ਕੇ ਉਹਨਾਂ ਦੀ ਬੇਟੀ ਦੀ ਮਸ਼ੀਨ ਚ ਆਉਣ ਕਾਰਨ ਮੌਤ ਹੋ ਗਈ। ਉਹਨਾਂ ਕਿਹਾ ਕਿ ਮ੍ਰਿਤਕਾ ਦੀ ਛੋਟੀ ਬੇਟੀ ਹੈ ਉਹਨਾਂ ਇਨਸਾਫ ਚਾਹੀਦਾ ਹੈ।

ਫੈਕਟਰੀ ਮਾਲਿਕ ਅਮਿਤ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਕੰਮ ਕਰਦੇ ਸਮੇਂ ਉਕਤ ਮਹਿਲਾ ਦੇ ਵਾਲ ਮਸ਼ੀਨ ਚ ਫਸਣ ਕਾਰਨ ਇਹ ਘਟਨਾ ਵਾਪਰੀ।ਜਿਸਦੇ ਵਿਚ ਮਹਿਲਾ ਦੀ ਮੌਤ ਹੋ ਗਈ, ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਟੀਮ ਦੇ ਇੰਚਾਰਜ ਗੁਰਮੀਤ ਸਿੰਘ ਨੇ ਘਟਨਾ ਨੂੰ ਲੈਕੇ ਦਸਦੇ ਹੋਏ ਕਿਹਾ ਕਿ ਤਫਤੀਸ਼ ਕਰ ਰਹੇ ਹਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...