- Advertisement -
HomePunjabFazilkaਪੰਜਾਬ : ਖੇਡ ਮੇਲੇ ਦੌਰਾਨ ਸਟੰਟ ਮੈਨ ਦੀ ਹੋਈ ਦਰਦਨਾਕ ਮੌਤ, ਦੇਖੋ...

ਪੰਜਾਬ : ਖੇਡ ਮੇਲੇ ਦੌਰਾਨ ਸਟੰਟ ਮੈਨ ਦੀ ਹੋਈ ਦਰਦਨਾਕ ਮੌਤ, ਦੇਖੋ ਵੀਡੀਓ

ਫਤਿਹਗੜ੍ਹ ਚੂੜੀਆਂ : ਮੇਲੇ ‘ਚ ਸਟੰਟ ਕਰ ਰਹੇ ਵਿਅਕਤੀ ਦੀ ਆਪਣੇ ਹੀ ਟਰੈਕਟਰ ਥੱਲੇ ਆਕੇ ਮੌਤ ਹੋ ਗਈ। ਫਤਿਹਗੜ੍ਹ ਚੂੜੀਆਂ ਦੇ ਪਿੰਡ ਸਰਚੂਰ ਵਿੱਚ ਚੱਲ ਰਹੇ ਖੇਡ ਮੇਲੇ ਦੌਰਾਨ ਦੇਰ ਸ਼ਾਮ ਇੱਕ ਇਅਕਤੀ ਦੀ ਟਰੈਕਟਰ ‘ਤੇ ਸਟੰਟ ਕਰਦੇ ਸਮੇਂ ਆਪਣੇ ਹੀ ਟਰੈਕਟਰ ਥੱਲੇ ਆ ਕੇ ਦਰਦਨਾਕ ਮੌਤ ਹੋ ਗਈ। ਜਿਸਤੋਂ ਬਾਅਦ ਉੱਥੇ ਮੌਜੂਦ ਸਾਰੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ।

ਮ੍ਰਿਤਕ ਸਟੰਟ ਮੈਨ ਦੀ ਪਛਾਣ ਸੁਖਮਨਦੀਪ ਸਿੰਘ ਵੱਜੋਂ ਹੋਈ ਹੈ। ਜੋ ਕਿ ਪਿੰਡ ਠੱਠੇ ਦਾ ਰਹਿਣ ਵਾਲਾ ਸੀ। ਮ੍ਰਿਤਕ ਆਪਣੇ ਟਰੈਕਟਰ ਨੂੰ ਰੋਕ ਰਿਹਾ ਸੀ ਪਰ ਬਦਕਿਸਮਤੀ ਨਾਲ ਆਪਣੇ ਹੀ ਟਰੈਕਟਰ ਦੇ ਟਾਇਰਾਂ ਦੀ ਲਪੇਟ ‘ਚ ਆ ਗਿਆ ਅਤੇ ਟਾਇਰਾਂ ਹੇਠ ਦਰੜਿਆ ਗਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page