Girl in a jacket
HomeHimachalBaddiਪੰਜਾਬ : ਪੁਲਿਸ ਵੱਲੋਂ 10 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕਰਵਾਈ ਗਈ ਫ੍ਰੀਜ,...

ਪੰਜਾਬ : ਪੁਲਿਸ ਵੱਲੋਂ 10 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕਰਵਾਈ ਗਈ ਫ੍ਰੀਜ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਮੁਹਿੰਮ ਚਲਾ ਕੇ ਨਸ਼ਿਆ ਦੇ ਸੌਦਾਗਰਾਂ ਤੇ ਸਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕਿਤਿਆਂ ਗਈਆਂ ਹਨ। ਇਹਨਾਂ ਹਦਾਇਤਾਂ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆ ਸਤਿੰਦਰ ਸਿੰਘ ਆਈਪੀਐਸ, ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਵੱਲੋਂ ਜਿਲ੍ਹਾ ਦੇ ਸਾਰੇ ਮੁੱਖ ਅਫਸਰਾਂ ਨੂੰ ਆਦੇਸ਼ ਦਿੱਤੇ ਗਏ ਹਨ, ਕਿ ਉਹ ਆਪਣੇ ਥਾਣੇ ਦੇ ਏਰੀਆ ਵਿੱਚ ਪੈਂਦੇ ਸਮਗਲਰਾਂ ਦੀ ਪ੍ਰਾਪਰਟੀ ਨੂੰ ਆਈਡੈਂਟੀਫਾਈ ਕਰਵਾਉਣ।

ਇਹਨਾਂ ਸਮਗਲਰਾਂ ਵਿੱਚੋਂ ਕੁਝ ਸਮਗਲਰ ਜੇਲਾਂ ਵਿੱਚ ਹਨ, ਕੁੱਝ ਬਾਹਰ ਬੇਲ ਪਰ ਹਨ।ਇਹਨਾਂ ਦੀ ਪ੍ਰਾਪਰਟੀ, ਜਮੀਨਾਂ, ਗੱਡੀਆਂ, ਟ੍ਰੈਕਟਰ ਅਤੇ ਹੋਰ ਬੇਨਾਮੀ ਪ੍ਰਾਪਰਟੀ ਸ਼ਨਾਖਤ ਕਰਵਾ ਕੇ ਇਹਨਾਂ ਦੀ ਸਬੰਧਿਤ ਵਿਭਾਗ ਪਾਸੋਂ ਵੈਲਿਊਏਸ਼ਨ ਕਰਵਾਈ ਜਾਵੇ। ਜੋ ਏਸੇ ਸਬੰਧ ਵਿੱਚ ਜਿਲ੍ਹਾ ਦਿਹਾਤੀ ਦੇ ਵੱਖ-ਵੱਖ ਥਾਣਿਆਂ ਵੱਲੋਂ 10 ਦੋਸ਼ੀਆਂ ਦੀ 6,92,84,498 ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਆਈਡੈਂਟੀਫਾਈ ਕਰਕੇ ਫ੍ਰੀਜ ਕਰਵਾਈਆਂ ਗਈਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -