Advertisements
Ad 6
Advertisements
Ad 8
Advertisements
Ad 7

ਪੰਜਾਬ : ਮੌਜਾਂ ਹੀ ਮੌਜਾਂ ਦੀ ਸਟਾਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਦੇਖੋ ਵੀਡਿਓ

ਪੰਜਾਬ : ਮੌਜਾਂ ਹੀ ਮੌਜਾਂ ਦੀ ਸਟਾਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਦੇਖੋ ਵੀਡਿਓ ਪੰਜਾਬ : ਮੌਜਾਂ ਹੀ ਮੌਜਾਂ ਦੀ ਸਟਾਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬੀ ਸਿਨਮੇ ਦੇ ਵਿੱਚ ਲਗਾਤਾਰ ਹੀ ਪੰਜਾਬੀ ਫਿਲਮਾਂ ਰਿਲੀਜ਼ ਹੋ ਰਹੀਆਂ ਹਨ । ਅਤੇ ਫਿਲਮ ਦੀ ਰਿਲੀਜ਼ਿੰਗ ਤੋਂ ਪਹਿਲਾਂ ਫਿਲਮੀ ਅਦਾਕਾਰ ਸ੍ਰੀ ਦਰਬਾਰ ਸਾਹਿਬ ਵਿੱਚ ਆ ਕੇ ਫਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਵੀ ਕਰਦੇ ਹਨ। ਜਿਸ ਦੇ ਚਲਦੇ ਪੰਜਾਬੀ ਫਿਲਮ ਮੌਜਾਂ ਹੀ ਮੌਜਾਂ ਜੋ ਕਿ ਵਿਦੇਸ਼ ਦੀ ਧਰਤੀ ਤੇ ਬਣੀ ਹੈ ਜਿਸ ਫਿਲਮ ਦੇ ਵਿੱਚ ਮੁੱਖ ਭੂਮਿਕਾ ਦੇ ਵਿੱਚ ਗਿੱਪੀ ਗਰੇਵਾਲ ਬੀਨੂ ਢਿੱਲੋ ਅਤੇ ਕਰਮਜੀਤ ਅਨਮੋਲ ਦਿਖਾਈ ਦੇ ਰਹੇ ਹਨ।

ਉਸ ਫਿਲਮ ਦੀ ਕਾਮਯਾਬੀ ਦੇ ਲਈ ਤਿੰਨੇ ਅਦਾਕਾਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਆਪਣੀ ਪੰਜਾਬੀ ਫਿਲਮ ਮੌਜਾਂ ਹੀ ਮੌਜਾਂ ਦੀ ਕਾਮਯਾਬੀ ਦੇ ਲਈ ਵਾਹਿਗੁਰੂ ਦੇ ਚਰਨਾਂ ਦੇ ਵਿੱਚ ਅਰਦਾਸ ਵੀ ਕੀਤੀ।

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page