Advertisements
Ad 6
Advertisements
Ad 8
Advertisements
Ad 7

ਪੰਜਾਬ : ਸਿਵਲ ਹਸਪਤਾਲ ਦੇ ਬਾਹਰ ਸ਼ਰਾਬ ਪੀ ਕੇ ਭਿੜੇ ਦੋ ਗੁੱਟ, ਦੇਖੋ ਵੀਡਿਓ

ਪੰਜਾਬ : ਸਿਵਲ ਹਸਪਤਾਲ ਦੇ ਬਾਹਰ ਸ਼ਰਾਬ ਪੀ ਕੇ ਭਿੜੇ ਦੋ ਗੁੱਟ, ਦੇਖੋ ਵੀਡਿਓ ਪੰਜਾਬ : ਸਿਵਲ ਹਸਪਤਾਲ ਦੇ ਬਾਹਰ ਸ਼ਰਾਬ ਪੀ ਕੇ ਭਿੜੇ ਦੋ ਗੁੱਟ, ਦੇਖੋ ਵੀਡਿਓ

ਲੁਧਿਆਣਾ : ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਦੋ ਗੁੱਟਾਂ ਦੇ ਆਪਸ ਵਿੱਚ ਭਿੜਨੇ ਦੀ ਖਬਰ ਸਾਹਮਣੇ ਆਈ ਹੈ। ਦੋਹਾਂ ਧਿਰਾਂ ਨੇ ਇੱਕ ਦੂਸਰੇ ਉੱਪਰ ਕੁਟਮਾਰ ਕਰਨ ਦੇ ਆਰੋਪ ਲਗਾਏ ਹਨ। ਸਿਵਲ ਹਸਪਤਾਲ ਦੇ ਬਾਹਰ ਜਿੱਥੇ ਦੋ ਧਿਰਾਂ ਨਸ਼ੇ ਦੀ ਹਾਲਤ ਵਿੱਚ ਆਪਸ ਚ ਭਿੜ ਗਈਆਂ, ਉਧਰ ਇਹਨਾਂ ਦੋਵਾਂ ਧਿਰਾਂ ਨੂੰ ਛੁਡਵਾਉਣ ਆਏ ਲੋਕਾਂ ਨੇ ਕਿਹਾ ਕਿ ਰੋਜਾਨਾ ਹੀ ਇੱਥੇ ਨਸ਼ੇ ਦੀ ਹਾਲਤ ਵਿੱਚ ਲੋਕ ਲੜਦੇ ਹਨ, ਜਿਸ ਕਾਰਨ ਕੋਈ ਵੱਡਾ ਨੁਕਸਾਨ ਵੀ ਹੋ ਸਕਦਾ ਹੈ।

ਇਸ ਬਾਰੇ ਪੁਲਿਸ ਨੂੰ ਧਿਆਨ ਦੇਣ ਦੀ ਜਰੂਰਤ ਹੈ ਤਾਂ ਕਿ ਅਜਿਹੇ ਅਨਸਰਾਂ ਨੂੰ ਸਲਾਖਾ ਦੇ ਪਿੱਛੇ ਭੇਜਿਆ ਜਾਵੇ। ਉਧਰ ਇਸ ਘਟਨਾ ਦੀ ਮੌਕੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਵਿੱਚ ਦੋਵੇਂ ਹੀ ਧਿਰਾਂ ਆਪਸ ਵਿੱਚ ਭਿੜਦੀਆਂ ਹੋਈਆਂ ਵੀ ਨਜ਼ਰ ਆ ਰਹੀਆਂ ਨੇ। 

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page