Himachalਪੰਜਾਬ: ਪੁਲਿਸ ਅਤੇ ਨਿਹੰਗ ਸਿੰਘਾਂ ਵਿੱਚ ਹੋਇਆ ਹੰਗਾਮਾ, ਦੇਖੋਂ ਵੀਡਿਓ

ਪੰਜਾਬ: ਪੁਲਿਸ ਅਤੇ ਨਿਹੰਗ ਸਿੰਘਾਂ ਵਿੱਚ ਹੋਇਆ ਹੰਗਾਮਾ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਟਰੈਫਿਕ ਪੁਲਿਸ ਵਲੋਂ ਮਿਸ਼ਨ ਬਲੁ ਸਟਾਰ ਨੂੰ ਲੈਕੇ ਦੇਰ ਰਾਤ ਬਟਾਲਾ ਵਿੱਚ ਹਰ ਰਾਹਗੀਰ ਨੂੰ ਰੋਕ ਦੇ ਉਸਦੇ ਕਾਗਜ਼ਾਤ ਚੈੱਕ ਕੀਤੇ ਜਾ ਰਹੇ ਸਨ ਅਤੇ ਜਾਂਚ ਕੀਤੀ ਜਾ ਰਹੀ ਸੀ। ਇਸ ਦੌਹਾਨ ਨਿਹੰਗ ਸਿੰਘਾਂ ਦੇ ਮੋਟਰਸਾਈਕਲ ਨੂੰ ਪੁਲਿਸ ਨੇ ਰੋਕ ਕੇ ਉਸਦੇ ਕਾਗਜ਼ਾਤ ਚੈੱਕ ਕੀਤੇ ਤਾਂ ਮੌਕੇ ਉੱਤੇ ਡਰਾਈਵਿੰਗ ਲਾਇਸੈਂਸ ਨਾ ਮਿਲਣ ਤੇ ਉਹਨਾ ਦਾ ਚਲਾਨ ਕੱਟਿਆ ਗਿਆ। ਜਿਸ ਤੋਂ ਬਾਅਦ ਬਟਾਲਾ ਦੇ ਗਾਂਧੀ ਚੌਕ ਵਿੱਖੇ ਨਿਹੰਗ ਸਿੰਘ ਵਲੋਂ ਜਾਮ ਲਾਕੇ ਧਰਨੇ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ। ਮਾਮਲਾ ਭਖਦਾ ਦੇਖ ਮੌਕੇ ਤੇ ਪੁਲਿਸ ਅਧਿਕਾਰਿਆਂ ਨੇ ਪੁਹੰਚ ਕੇ ਨਿਹੰਗਾਂ ਨੂੰ ਸਮਝਿਆ ਅਤੇ ਧਰਨੇ ਨੂੰ ਖ਼ਤਮ ਕਰਵਾਇਆ, ਪਰ ਲੰਬੇ ਸਮੇਂ ਤਕ ਚਲੇ ਇਸ ਵਿਵਾਦ ਵਿਚ ਉਹ ਆਮ ਜਨਤਾ ਜਰੂਰ ਪ੍ਰੇਸ਼ਾਨ ਹੋਈ ਜਿਸਦਾ ਕੋਈ ਕਸੂਰ ਨਹੀਂ ਸੀ।

ਦੂਸੇ ਪਾਸੇ ਇਸ ਮਾਮਲੇ ਨੂੰ ਲੈ ਕੇ ਨਿਹੰਗ ਸਿੰਘ ਸ਼ੇਰ ਸਿੰਘ ਅਤੇ ਉਹਨਾਂ ਦੇ ਸਾਥੀ ਭਾਨ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਸੀ। ਜਿਸਦੇ ਚਲਦੇ ਪੁਲਿਸ ਨੇ ਉਹਨਾਂ ਦਾ ਚਲਾਨ ਕੱਟ ਦਿੱਤਾ। ਉਹਨਾਂ ਨੇ ਕਿਹਾ ਕਿ ਬਾਰ-ਬਾਰ ਪੁਲਿਸ ਨੂੰ ਬੇਨਤੀ ਕਰਨ ਦੇ ਬਾਅਦ ਵੀ ਪੁਲਿਸ ਨੇ ਚਲਾਨ ਕੱਟ ਦਿੱਤਾ। ਜਿਸਦੇ ਰੋਸ਼ ਵਜੋਂ ਸਾਡੇ ਵਲੋਂ ਬਟਾਲਾ ਦੇ ਗਾਂਧੀ ਚੌਕ ਵਿੱਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਓਹਨਾ ਦਾ ਕਹਿਣਾ ਸੀ ਕਿ ਇਸੇ ਮੋਟਰਸਾਈਕਲ ਨੂੰ ਕੁਝ ਸਮਾਂ ਪਹਿਲਾਂ ਹੀ ਬਟਾਲਾ ਦੀ ਸਿਵਲ ਲਾਇਨ ਥਾਣਾ ਦੀ ਪੁਲਿਸ ਕੋਲੋ ਛੁਡਵਾ ਕੇ ਲਿਆ ਹਾਂ ਅਤੇ ਥਾਣੇ ਤੋਂ ਕੁਝ ਹੀ ਫੁੱਟ ਦੀ ਦੂਰੀ ਤੇ ਪੁਲਿਸ ਨੇ ਦੁਬਾਰਾ ਚਲਾਨ ਕੱਟ ਦਿੱਤਾ।

ਓਥੇ ਹੀ ਟਰੈਫਿਕ ਪੁਲਿਸ ਬਟਾਲਾ ਦੇ ਇੰਚਾਰਜ ਓਂਕਾਰ ਸਿੰਘ ਜਿਹਨਾਂ ਵਲੋਂ ਚਲਾਨ ਕਟਿਆ ਗਿਆ ਸੀ। ਓਹਨਾ ਦਾ ਕਹਿਣਾ ਸੀ ਕਿ ਇਹਨਾਂ ਨਿਹੰਗ ਸਿੰਘਾਂ ਦਾ ਮੋਟਰਸਾਈਕਲ ਰੋਕਕੇ ਕਾਗਜ਼ਾਤ ਮੰਗੇ ਮੌਕੇ ਤੇ ਡਰਾਈਵਿੰਗ ਲਾਇਸੈਂਸ ਨਹੀਂ ਮਿਲਿਆ। ਜਿਸ ਕਰਕੇ ਇਹਨਾਂ ਦਾ ਚਲਾਨ ਕੀਤਾ ਜਿਸ ਕਰਕੇ ਇਹਨਾਂ ਵਲੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਓਹਨਾ ਦਾ ਕਹਿਣਾ ਸੀ ਕਿ ਉਹਨਾਂ ਨੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਹੈ।

ਦੂਜੇ ਪਾਸੇ ਮਾਮਲੇ ਦੀ ਜਾਣਕਾਰੀ ਦਿੰਦੇਂ ਹੋਏ ਟਰੈਫਿਕ ਇੰਚਾਰਜ ਓਂਕਾਰ ਸਿੰਘ ਨੇ ਕਿਹਾ ਕਿ ਇੱਥੇ ਦਰਸ਼ਕ ਹੀ ਫੈਂਸਲਾ ਕਰ ਲੈਣ ਕਿ ਭਾਰਤ ਵਿੱਚ ਕਾਨੂੰਨ ਸਭ ਲਈ ਇਕ ਹੀ ਹੋਣਾ ਚਾਹੀਦਾ ਹੈ ਜਾਂ ਫਿਰ ਨਹੀਂ। ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਲਾਇਸੇਂਸ ਨਾ ਹੋਣ ਦੇ ਕਾਰਨ ਉਸਦਾ ਚਲਾਣ ਕਟਿਆ ਸੀ। ਜਿਸ ਤੋਂ ਬਾਅਦ ਉਹਨਾਂ ਵਲੋਂ ਇਹ ਹੰਗਾਮਾ ਕੀਤਾ ਗਿਆ।
 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...