Girl in a jacket
HomePunjabAmritsarਪੰਜਾਬ : ਨਿਤਿਨ ਗਡਕਰੀ ਦੇ ਸਾਹਮਣੇ ਰੱਖਿਆ ਵਿਜੈ ਸਾਂਪਲਾ ਨੇ ਹੁਸ਼ਿਆਰਪੁਰ-ਚਿੰਤਪੁਰਨੀ ਨੈਸ਼ਨਲ...

ਪੰਜਾਬ : ਨਿਤਿਨ ਗਡਕਰੀ ਦੇ ਸਾਹਮਣੇ ਰੱਖਿਆ ਵਿਜੈ ਸਾਂਪਲਾ ਨੇ ਹੁਸ਼ਿਆਰਪੁਰ-ਚਿੰਤਪੁਰਨੀ ਨੈਸ਼ਨਲ ਹਾਈਵੇ ਦਾ ਮੁੱਦਾ, ਦੇਖੋ ਵੀਡਿਓ  

WhatsApp Group Join Now
WhatsApp Channel Join Now

ਜਲੰਧਰ: ਹੁਸ਼ਿਆਰਪੁਰ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਵਿਜੈ ਸਾਂਪਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਪ੍ਰੈਸ ਕਾਨਫਰੰਸ ਵਿਚ ਵਿਜੈ ਸਾਂਪਲਾ ਨੇ ਹੁਸ਼ਿਆਰਪੁਰ-ਚਿੰਤਪੁਰਨੀ ਨੈਸ਼ਨਲ ਹਾਈਵੇ ਦੀ ਖ਼ਸਤਾ ਹਾਲਤ ਬਾਰੇ ਗੱਲ ਕੀਤੀ। ਵਿਜੇ ਸਾਂਪਲਾ ਨੇ ਪਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬੀਤੇ ਕਲ ਓਹ ਕੇਂਦਰੀ ਰੋਡ ਤੇ ਪਰਿਵਹਨ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ ਹੁਸ਼ਿਆਰਪੁਰ ਚਿੰਤਪੁਰਨੀ ਨੈਸ਼ਨਲ ਹਾਈਵੇ ਦੇ ਨਵੀਨੀਕਰਨ ਦੇ ਮੁੱਦੇ ਤੇ ਮਿਲੇ ਸਨ ਅਤੇ ਓਹਨਾਂ ਵੱਲੋਂ ਪਹਿਲਾਂ ਵੀ ਇਸ ਹਾਈਵੇ ਦੇ ਨਵੀਨੀਕਰਨ ਸੰਬੰਧੀ ਗੱਲ ਕੀਤੀ ਸੀ।

ਓਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜ ਸੌ ਕਰੋੜ ਦੀ ਰਾਸ਼ੀ ਲੈਂਡ ਇਕੋਸੇਸ਼ਨ ਲਈ ਪੰਜਾਬ ਦੀ ਆਮ ਆਦਮੀ ਸਰਕਾਰ ਨੀ ਦਿੱਤੇ ਗਏ ਸਨ ਅਤੇ ਇਸ ਤੇ ਪੰਜਾਬ ਸਰਕਾਰ ਵਲੋਂ ਸਹੀ ਤਰਾਂ ਕੰਮ ਨਹੀਂ ਕੀਤਾ ਗਿਆ । ਇਸ ਤੋਂ ਇਲਾਵਾ ਓਹਨਾਂ ਕਿਹਾ ਕਿ ਪੰਜਾਬ ਦੇ ਮਾਹੌਲ ਬਾਰੇ ਵੀ ਗੱਲ ਕੀਤੀ, ਉਨਾਂ ਕਿਹਾ ਕਿ ਪੰੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ ਅਤੇ ਆਏ ਦਿਨ ਗੋਲੀਆਂ ਚਲ ਰਹੀਆਂ ਹਨ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -