Himachalਪੰਜਾਬ: ਗੰਦੇ ਪਾਣੀ ਦੇ ਨਿਕਾਸ ਨੂੰ ਲੈਕੇ ਪਿੰਡ ਵਾਸੀਆਂ ਨੇ ਘੇਰਿਆਂ ਬੀਡੀਪੀਓ...

ਪੰਜਾਬ: ਗੰਦੇ ਪਾਣੀ ਦੇ ਨਿਕਾਸ ਨੂੰ ਲੈਕੇ ਪਿੰਡ ਵਾਸੀਆਂ ਨੇ ਘੇਰਿਆਂ ਬੀਡੀਪੀਓ ਦਫਤਰ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ: ਜਿਲੇ ਦੇ ਕਸਬਾ ਕਾਦੀਆਂ ਵਿਖੇ ਬੀਡੀਪੀਓ ਦਫਤਰ ਦਾ ਪਿੰਡ ਭਾਮ ਦੀ ਪੰਚਾਇਤ ਅਤੇ ਪਿੰਡ ਵਸਿਆ ਵਲੋਂ ਘਿਰਾਓ ਕੀਤਾ ਗਿਆ। ਵੱਡੀ ਗਿਣਤੀ ‘ਚ ਇਕੱਠੇ ਹੋਏ ਪਿੰਡ ਵਾਸੀਆਂ ਵਲੋਂ ਪਿੰਡ ‘ਚ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈਕੇ ਦਫਤਰ ਦੇ ਗੇਟ ਅਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਸ਼ਾਤ ਕਰਵਾਉਣ ਲਈ ਮੌਕੇ ਤੇ ਪੁਲਿਸ ਥਾਣਾ ਕਾਦੀਆ ਦੀ ਪੁਲਿਸ ਪਾਰਟੀ ਪਹੁਚੀ। ਉਥੇ ਹੀ ਬੀਡੀਪੀਓ ਕਾਦੀਆ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਮਿਲੇ ਅਸ਼ਵਾਸ਼ਨ ਤੋਂ ਬਾਅਦ ਧਰਨਾ ਪ੍ਰਦਰਸ਼ਨ ਖਤਮ ਹੋਇਆ। 

ਧਰਨੇ ਤੇ ਬੈਠੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦੀ ਲੰਬੇ ਸਮੇ ਤੋਂ ਪਿੰਡ ਚ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਖੜੀ ਹੈ। ਜਦਕਿ ਕਈ ਵਾਰ ਸ਼ਕਾਇਤ ਕਰਨ ਤੇ ਵੀ ਉਹਨਾਂ ਦੀ ਸੁਣਵਾਈ ਨਹੀਂ ਹੋਈ ਤਾਂ ਉਹਨਾਂ ਵਲੋਂ ਅੱਜ ਪੰਚਾਇਤ ਸਮੇਤ ਮਜ਼ਬੂਰਨ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਦਸਿਆ ਕਿ ਜਦਕਿ ਪਿੰਡ ਦੇ ਹੀ ਕੁਝ ਲੋਕ ਹਨ ਜੋ ਨਾਲਾ ਨਹੀਂ ਨਿਕਲਣ ਦੇਂਦੇ ਅਤੇ ਜਿਸ ਦੇ ਚਲਦੇ ਅੱਜ ਉਹਨਾਂ ਨੂੰ ਬੀਡੀਪੀਓ ਦਫਤਰ ਵਲੋਂ ਅਸ਼ਵਾਸ਼ਨ ਮਿਲਿਆ। ਇਸ ਦੋਰਾਨ ਪੁਲਿਸ ਦੀ ਨਿਗਰਾਨੀ ਹੇਠ ਉਹਨਾਂ ਦੀ ਪਿੰਡ ਦੀ ਸਮੱਸਿਆ ਹੱਲ ਕਰਨ ਦੀ ਗੱਲ ਕੀਤੀ ਗਈ। ਜਿਸ ਦੇ ਚਲਦੇ ਉਹ ਆਪਣਾ ਇਹ ਧਰਨਾ ਖਤਮ ਕਰ ਰਹੇ ਹਨ। ਉਥੇ ਹੀ ਪੁਲਿਸ ਥਾਣਾ ਕਾਦੀਆ ਦੇ ਇੰਚਾਰਜ ਨੇ ਦੱਸਿਆ ਕਿ ਪਿੰਡ ਵਸਿਆ ਦੀ ਗੰਦੇ ਪਾਣੀ ਦੀ ਨਿਕਾਸੀ ਜੋ ਮੰਗ ਹੈ ਉਸ ਬਾਰੇ ਬੀਡੀਪੀਓ ਦਫਤਰ ਵਲੋਂ ਉਹਨਾਂ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਦਾ ਅਸ਼ਵਾਸ਼ਨ ਮਿਲ ਗਿਆ ਹੈ ਅਤੇ ਲੋਕ ਵੀ ਇਸ ਨਾਲ ਸਹਿਮਤ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...