HomePunjabRupnagarਪੰਜਾਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੂਰਬ ਨੂੰ ਸਮਰਪਿਤ...

ਪੰਜਾਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੂਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ : ਵਾਹੂ ਵਾਹੂ ਗੋਬਿੰਦ ਸਿੰਘ ਆਪੇ ਗੁਰੂ ਚੇਲਾ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੂਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੀ ਘੁੰਮਣਾਂ ਵਾਲੇ ਜ਼ਿਲਾ ਗੁਰਦਾਸਪੁਰ ਵਿਖੇ ਸਜਾਇਆ ਗਿਆ।

ਜੋ ਕਿ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਤੱਪ ਅਸਥਾਨ ਸਾਹਿਬ ਤੋਂ ਪਿੰਡ ਕੇਲੇ ਕਲਾਂ ਬਜ਼ੁਰਗਵਾਲ ਲਾਲੋਵਾਲ ਕਲੇਰ ਪੁੱਲ ਤੋਂ ਸਾਰੀ ਦੂਲਾ ਨੰਗਲ ਬੰਗ ਵਾਲੀ ਕੁੰਜਰਾਂ ਅਤੇ ਢੀਂਡਸਾ ਪਿੰਡਾਂ ਵਿੱਚੋਂ ਹੁੰਦਾ ਹੋਇਆ ਸਾਂਭ ਨੂੰ ਗੁਰਦੁਆਰਾ ਤੱਪ ਸਥਾਨ ਵਿਖੇ ਜਾ ਕੇ ਸਮਾਪਤ ਹੋਇਆ।

- Advertisement - spot_img
- Advertisement - spot_img

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -