Himachalਪੰਜਾਬ : ਸਤਲੁਜ ਦਰਿਆ ਵਿੱਚ ਵਧਿਆ ਪਾਣੀ ਦਾ ਪੱਧਰ, ਫਸਲ 'ਤੇ...

ਪੰਜਾਬ : ਸਤਲੁਜ ਦਰਿਆ ਵਿੱਚ ਵਧਿਆ ਪਾਣੀ ਦਾ ਪੱਧਰ, ਫਸਲ ‘ਤੇ ਜਮੀਨ ਹੋ ਚੁੱਕੀ ਬਰਬਾਦ, ਦੇਖੋ ਵੀਡਿਓ

WhatsApp Group Join Now
WhatsApp Channel Join Now

ਨੰਗਲ :  15 ਅਗਸਤ ਨੂੰ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਅਨੰਦਪੁਰ ਸਾਹਿਬ ਦੇ ਦਰਿਆ ਵਿੱਚ ਵੱਖ ਵੱਖ ਹਿੱਸਿਆਂ ਪਰ ਪਾੜ ਪੈਣ ਦੇ ਕਾਰਨ ਪਾਣੀ ਪਿੰਡਾਂ ਵਿੱਚ ਵਧ ਗਿਆ ਸੀ। ਜਿਸ ਕਾਰਨ ਕਾਫੀ ਪਿੰਡ ਪ੍ਰਭਾਵਿਤ ਹੋਏ ਸਨ। ਅਤੇ ਕਾਫੀ ਫ਼ਸਲਾਂ ਤੇ ਜਮੀਨਾਂ ਬਰਬਾਦ ਹੋ ਗਈਆਂ ਸਨ। ਨੰਗਲ ਦੇ ਪਿੰਡ ਬੇਲਾ ਧਿਆਨੀ ਅਤੇ ਪਲਾਸੀ ਦੇ ਕਾਫੀ ਪਰਿਵਾਰਾਂ ਨੇ ਬਾਬਾ ਬਲਾਕ ਨਾਥ ਮੰਦਿਰ, ਬਾਬਾ ਸੀਟੀ ਵਾਲਾ ਮੰਦਿਰ, ਪਲਾਸੀ ਅਤੇ ਸਿੰਘਪੁਰਾ ਦੇ ਇਕ ਮੰਦਿਰ ਵਿੱਚ ਕਾਫੀ ਦਿਨਾਂ ਤੋਂ ਸ਼ਰਨ ਲਈ ਹੋਈ ਹੈ। ਉਹਨਾਂ ਦਾ ਕਹਿਣਾ ਹੈ ਕਿ ਸਮਾਜ ਸੇਵੀ ਜਥੇਬੰਦੀਆਂ ਅਤੇ ਪ੍ਰਸ਼ਾਸ਼ਨ ਉਹਨਾਂ ਦੇ ਤਾਲਮੇਲ ਵਿੱਚ ਹੈ।

ਅਤੇ ਹਰ ਪ੍ਰਕਾਰ ਦੀ ਸਮੱਗਰੀ ਵੀ ਮੁਹਈਆ ਕਰਵਾਈ ਜਾ ਰਹੀ ਹੈ। ਲੇਕਿਨ ਉਹਨਾਂ ਦੀ ਸਰਕਾਰ ਤੋਂ ਮੰਗ ਹੈ ਕਿ ਜਦੋਂ ਤੱਕ ਸਰਕਾਰ ਸਾਡਾ ਕੋਈ ਪੁਖਤਾ ਪ੍ਰਬੰਧ ਨਹੀਂ ਕਰਦੀ, ਅਸੀ ਵਾਪਿਸ ਨਹੀਂ ਜਾਵਾਂਗੇ। ਕਿਉਂਕਿ ਹਰ ਵਾਰ ਹੜ੍ਹਾਂ ਨਾਲ ਸਾਡਾ ਨੁਕਸਾਨ ਹੁੰਦਾ ਰਹਿੰਦਾ ਹੈ। ਸਰਕਾਰ ਨੂੰ ਕੋਈ ਢੁਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਕਿਉਕਿ ਇਸ ਤਬਾਹੀ ਕਾਰਨ ਉਨ੍ਹਾਂ ਦੇ ਆਸ਼ਿਆਨੇ ਗਿਰ ਚੁੱਕੇ ਹਨ ਫਸਲ ਅਤੇ ਜਮੀਨ ਬਰਬਾਦ ਹੋ ਚੁੱਕੀ ਹੈ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...