HomePunjabRaikotਪੰਜਾਬ : ਨਜਾਇਜ਼ ਕਬਜ਼ਿਆਂ 'ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ, ਦੇਖੋ...

ਪੰਜਾਬ : ਨਜਾਇਜ਼ ਕਬਜ਼ਿਆਂ ‘ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਠਿੰਡਾ : ਮੱਛੀ ਮਾਰਕੀਟ ਵਿਖੇ ਉਸ ਸਮੇਂ ਦੁਕਾਨਦਾਰਾਂ ਨੂੰ ਭਾਜੜਾਂ ਪੈ ਗਈਆਂ ਜਦੋਂ ਨਗਰ ਨਿਗਮ ਜੇਸੀਬੀ ਲੈ ਕੇ ਮੌਕੇ ਤੇ ਪਹੁੰਚ ਗਈ ਅਤੇ ਨਜਾਇਜ਼ ਕਬਜ਼ੇ ਹਟਾਏ। ਨਗਰ ਨਿਗਮ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਸ਼ਿਕਾਇਤ ਮਿਲ ਰਹੀ ਸੀ ਕਿ ਮੱਛੀ ਮਾਰਕੀਟ ਵਿਖੇ ਦੁਕਾਨਦਾਰਾਂ ਵੱਲੋਂ ਥੜੇ ਬਣਾ ਕੇ

ਨਜਾਇਜ਼ ਕਬਜ਼ਾ ਕੀਤਾ ਹੈ ਅਤੇ ਉਸ ਨਾਲ ਟਰੈਫਿਕ ਦੀ ਸਮੱਸਿਆ ਆਉਂਦੀ ਹੈ। ਜਿਸ ਕਰਕੇ ਅੱਜ ਨਗਰ ਨਿਗਮ ਵੱਲੋਂ ਐਕਸ਼ਨ ਲੈਂਦੇ ਹੋਏ ਸਾਰੇ ਥੜੇ ਢਾ ਦਿੱਤੇ ਗਏ ਹਨ। ਜੇਕਰ ਕੋਈ ਵੀ ਵਿਅਕਤੀ ਕਿਸੇ ਪ੍ਰਕਾਰ ਨਾਲ ਕਤਾਈ ਕਰਦਾ ਹੈ ਤੇ ਉਸ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

- Advertisement - spot_img
- Advertisement - spot_img

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -