Himachalਪੰਜਾਬ: ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਦੁਸਰੇ ਦੀ ਹਾਲਤ ਗੰਭੀਰ,...

ਪੰਜਾਬ: ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਦੁਸਰੇ ਦੀ ਹਾਲਤ ਗੰਭੀਰ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਮਾਪਿਆਂ ਦਾ ਸੀ ਇਕਲੌਤਾ ਪੁੱਤਰ 

ਫਿਰੋਜ਼ਪੁਰ: ਕਸਬਾ ਮਮਦੋਟ ਦੀ ਦਾਣਾ ਮੰਡੀ ਦੇ ਸਾਹਮਣੇ ਇੱਕ ਮੋਟਰਸਾਇਕਲ ਦੀ ਟਰੈਕਟਰ ਨਾਲ ਹੋਈ। ਟਕੱਰ ਦੋਰਾਨ ਇੱਕ ਨੋਜਵਾਨ ਦੀ ਮੋਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਮੌਕੇ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪਿੰਡ ਲੱਖਾ ਸਿੰਘ ਵਾਲਾ ਦੇ ਦੋ ਨੋਜਵਾਨ ਫਿਰੋਜਪੁਰ ਵਾਲੀ ਸਾਇਡ ਤੋਂ ਮੋਟਰਸਾਇਕਲ ਤੇ ਸਵਾਰ ਹੋਕੇ ਮਮਦੋਟ ਸਾਈਡ ਨੂੰ ਆ ਰਹੇ ਸਨ। ਇਸ ਦੌਰਾਨ ਦਾਣਾ ਮੰਡੀ ਦੇ ਪਹਿਲੇ ਗੇਟ ਕੋਲ ਆਪਣੇ ਮੋਟਰਸਾਇਕਲ ਨੂੰ ਕਿਸੇ ਵਹੀਕਲ ਤੋਂ ਓਵਰ ਟੇਕ (ਕਰਾਸ) ਕਰਦੇ ਸਮੇਂ ਅੱਗੋਂ ਆ ਰਹੇ ਟਰੈਕਟਰ ਨਾਲ ਟਕਰਾ ਗਏ। ਜਿਸ ਦੌਰਾਨ ਇੱਕ ਨੋਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੂਸਰਾ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਇੱਕ ਭੈਣ ਦਾ ਇਕੱਲਾ ਭਰਾ ਸੀ। ਮੋਕੇ ਤੇ ਪਹੁੰਚੇ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਦੇ ਸਰਪੰਚ ਮੰਗਲ ਸਿੰਘ ਨੇ ਦੱਸਿਆ ਹੈ ਕਿ ਮੇਰੇ ਪਿੰਡ ਦੇ ਨੋਜਵਾਨ ਆਪਣੇ ਕਿਸੇ ਕੰਮ ਨੂੰ ਲੈਕੇ ਫਿਰੋਜਪੁਰ ਗਏ ਸਨ ਤਾਂ ਵਾਪਸੀ ਆਉਦੇ ਸਮੇਂ ਏਨਾ ਦੇ ਮੋਟਰਸਾਈਕਲ ਦੀ ਇੱਕ ਟਰੈਕਟਰ ਨਾਲ ਟੱਕਰ ਹੋ ਗਈ। ਜਿਸ ਵਿੱਚ ਸੰਦੀਪ ਸਿੰਘ(18) ਪੁੱਤਰ ਸੁਰਜੀਤ ਸਿੰਘ ਦੀ ਮੋਕੇ ਤੇ ਹੀ ਮੌਤ ਹੋ ਗਈ ਅਤੇ ਦੂਸਰਾ ਨੋਜਵਾਨ ਗੰਭੀਰ ਜਖ਼ਮੀ ਹੋ ਗਿਆ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਦੂਸਰੇ ਪਾਸੇ ਪੁਲਿਸ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...