Girl in a jacket
HomePunjabFazilkaਡਰੱਗ ਕੇਸ ਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਿਖੇ ਪੇਸ਼ ਹੋਏ ਸੁਖਪਾਲ ਖਹਿਰਾ, ਦੇਖੋ...

ਡਰੱਗ ਕੇਸ ਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਿਖੇ ਪੇਸ਼ ਹੋਏ ਸੁਖਪਾਲ ਖਹਿਰਾ, ਦੇਖੋ ਵੀਡੀਓ

WhatsApp Group Join Now
WhatsApp Channel Join Now

ਫਾਜ਼ਿਲਕਾ: 2015 ਦੇ ਡਰੱਗ ਕੇਸ ਵਿਚ ਅੱਜ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਕੀਤੀ ਗਈ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਦਾਲਤ ਵਿਚ ਪੇਸ਼ ਹੋਏ। । ਇਸ ਮਾਮਲੇ ਦੀ ਅਗਲੀ ਸੁਣਵਾਈ 10 ਅਪ੍ਰੈਲ ਨੂੰ ਹੋਵੇਗੀ।

ਸੁਖਪਾਲ ਸਿੰਘ ਖਹਿਰਾ ਨੇ ਵਿਰੋਧੀ ਪਾਰਟੀਆਂ ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਦਲਾ ਖੋਰੀ ਦੀ ਰਾਜਨੀਤੀ ਹੋ ਰਹੀ ਹੈ। ਉਨ੍ਹਾਂ ਉਪਰ ਦਰਜ ਮੁਕਦਮਾ ਝੂਠਾ ਹੈ ਅਤੇ ਉਹ ਸੁਪਰੀਮ ਕੋਰਟ ਤੋਂ ਬੇਗੁਨਾਹ ਸਾਬਿਤ ਹੋਣਗੇ। ਵਿਕਸਿਤ ਭਾਰਤ ਦਾ ਨਾਅਰਾ ਦੇਕੇ ਚੋਣਾਂ ਲੜ੍ਹ ਰਹੀ ਪਾਰਟੀ ਦਸੇ ਕਿ 82 ਕਰੋੜ ਲੋਕਾਂ ਨੂੰ ਅੱਜ ਵੀ ਰਾਸ਼ਨ ਦਿਤਾ ਜਾ ਰਿਹਾ ਹੈ ਲੋਕ ਦੋ ਵਕਤ ਦੀ ਰੋਟੀ ਦੇ ਮੋਹਤਾਜ ਹਨ। ਫਿਰ ਭਾਰਤ ਕਿਸ ਤਰ੍ਹਾਂ ਨਾਲ ਵਿਕਸਿਤ ਹੋ ਸਕਦਾ ਹੈ। 

ਉਨ੍ਹਾਂ ਨੇ ਕਿਹਾ ਕਿ ਕਾਂਗਰੇਸ ਪਾਰਟੀ ਦਾ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਕਦੇ ਸਮਝੌਤਾ ਨਹੀਂ ਹੋਵੇਗਾ। ਕਾਂਗਰਸ ਆਪਣੇ ਬਲਬੂਤੇ ਤੇ ਚੋਣਾਂ ਲੜੇਗੀ। ਜਲਦ ਪਾਰਟੀ ਉਮ੍ਮੀਦਵਾਰਾਂ ਦੀ ਸੂਚੀ ਜਾਰੀ ਕਰੇਗੀ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -