ਤਲਵਾੜਾ : ਆਮ ਆਦਮੀ ਪਾਰਟੀ ਦੇ ਸੰਜੀਵ ਕੁਮਾਰ ਨੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਤਲਵਾੜਾ : ਆਮ ਆਦਮੀ ਪਾਰਟੀ ਦੇ ਸੰਜੀਵ ਕੁਮਾਰ ਨੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਹੁਸ਼ਿਆਰਪੁਰ: ਤਲਵਾੜਾ ਦੇ ਨਾਲ ਲੱਗਦੇ ਪਿੰਡ ਰੌਲੀ ਚ ਆਮ ਆਦਮੀ ਪਾਰਟੀ ਦੇ ਸੰਜੀਵ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਹਿਯੋਗ ਨਾਲ ਪਿੰਡ ਰੌਲੀ ਵਿਖੇ ਬਾਲੀ ਬਾਲ ਖੇਡਣ ਲਈ ਗਰਾਊਂਡ ਤਿਆਰ ਕੀਤੀ ਗਈ ਇਸ ਮੌਕੇ ਤੇ ਸੰਜੀਵ ਕੁਮਾਰ ਨੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜੀ ਨੂੰ ਨਸੀਆਂ ਤੋਂ ਦੂਰ ਹੋਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ, ਇਸ ਮੌਕੇ ਤੇ ਰਜਿਦੰਰ ਕੁਮਾਰ, ਰਮਨ ਕੁਮਾਰ, ਚੇਤਨ ਮੇਹਤਾ, ਦਲੇਰ ਸਿੰਘ, ਸੁਰਜੀਤ ਸਿੰਘ, ਰਾਹੁਲ ਠਾਕੁਰ, ਬਲਕਾਰ ਚੋਧਰੀ, ਇਹਨਾਂ ਤੋਂ ਇਲਾਵਾ ਹੋਰ ਪੰਤਵਤੇ ਮੌਜੂਦ ਸਨ।