Himachalਸੋਹਰਿਆ ਘਰ ਵਹੁਟੀ ਨੂੰ ਮਨਾਉਣ ਗਏ ਜਵਾਈ ਦੀ ਹੋਈ ਮੌਤ,ਦੇਖੋ ਵੀਡੀਓ   

ਸੋਹਰਿਆ ਘਰ ਵਹੁਟੀ ਨੂੰ ਮਨਾਉਣ ਗਏ ਜਵਾਈ ਦੀ ਹੋਈ ਮੌਤ,ਦੇਖੋ ਵੀਡੀਓ   

WhatsApp Group Join Now
WhatsApp Channel Join Now

ਸੌਹਰਾ ਪਰਿਵਾਰ ਦੇ ਖਿਲਾਫ਼ ਗ਼ੈਰ ਇਰਾਦਤਨ ਹੱਤਿਆ ਦਾ ਮਾਮਲਾ ਦਰਜ

ਫਿਰੋਜ਼ਪੁਰ : ਸਸੁਰਾਲ ਪੱਖ ਤੇ ਜਵਾਈ  ਨੂੰ ਛੱਤ ਤੋਂ ਧੱਕਾ ਦੇ ਕੇ ਮਾਰਨ ਦਾ ਮਾਮਲਾ ਸਾਮਣੇ ਆਇਆ ਹੈ । ਫਿਰੋਜ਼ਪੁਰ ਦੇ ਡੀਸੀ ਦਫ਼ਤਰ ਦੇ ਬਾਹਰ ਪੀੜਤ ਦੇ ਪਰਿਵਾਰ ਵੱਲੋਂ ਨੌਜਵਾਨ ਦੀ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਗਿਆ ਹੈ। ਪੀੜਿਤ ਪੱਖ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੁੱਕਨ ਖਾਂ ਪਿੰਡ ਦਰ ਰਹਿਣ ਵਾਲਾ ਸੁਖਜਿੰਦਰ ਜਲਾਲਾਬਾਦ ਵਿਖੇ ਵਿਆਹਿਆ ਹੋਇਆ ਸੀ। ਉਸਦੀ ਇੱਕ ਛੋਟੀ ਬੱਚੀ ਵੀ ਹੈ ਦੋਨਾਂ ਪਤੀ ਪਤਨੀ ਵਿੱਚ ਅਕਸਰ ਝਗੜਾ ਰਹਿੰਦਾ ਸੀ। ਜਿਸ ਕਰਕੇ ਉਸਦੀ ਪਤਨੀ ਆਪਣੇ ਪੇਕੇ ਚਲੀ ਗਈ ਸੁਖਵਿੰਦਰ ਸਿੰਘ ਪਤਨੀ ਨੂੰ ਮਨਾਉਣ ਲਈ ਸਹੁਰੇ ਘਰ ਗਿਆ ਸੀ। ਜਿੱਥੇ ਸੌਹਰਾ ਪਰਿਵਾਰ ਨਾਲ ਕਿੱਸੇ ਗੱਲੋਂ ਤੋਂ ਉਸਦੀ ਤਕਰਾਰ ਹੋ ਗਈ ਅਤੇ ਸੁਖਜਿੰਦਰ ਨੂੰ ਛੱਤ ਤੋਂ ਥੱਲੇ ਸੁੱਟ ਦਿੱਤਾ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ਼ੈਰ ਇਰਾਦਤਨ ਹਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। 

“>

ਪਰ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਓਹਨਾਂ ਦੇ ਬੇਟੇ ਦੀ ਹੱਤਿਆ ਕੀਤੀ ਗਈ ਹੈ। ਜਿਸ ਦਾ CCTV ਸਾਮ੍ਹਣੇ ਆਇਆ ਹੈ ਜਿੱਸ ਵਿਚ ਸੁਖਜਿੰਦਰ ਉੱਪਰ ਛੱਤ ਤੋਂ ਥੱਲੇ ਡਿੱਗਦਾ ਨਜ਼ਰ ਆ ਰਿਹਾ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ਼ ਕਤਲ ਦਾ ਮੁਕੱਦਮਾ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੰਗ ਨੂੰ ਲੈ ਕੇ ਪੀੜਿਤ ਪੱਖ ਵੱਲੋਂ ਮ੍ਰਿਤਕ ਦੇਹ ਨੂੰ ਡੀਸੀ ਦਫ਼ਤਰ ਦੇ ਬਾਹਰ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ  ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ । ਪੁਲਿਸ ਵਲੋਂ ਪੀੜਿਤ ਪੱਖ ਨੂੰ ਦੋਸ਼ੀਆਂ ਉਤੇ ਬਣਦੀ  ਕਾਰਵਾਈ ਦਾ ਆਸ਼ਵਾਸਨ ਦੇ ਕੇ ਧਰਨਾ ਚੁਕਵਾਇਆ ਗਿਆ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...